ਰੋਪੜ, 16 ਨਵੰਬਰ – ਰੋਪੜ ਦੇ ਪਿੰਡ ਸਿਰਸਾ ਨੰਗਲ ਵਿਚ ਅੱਜ ਅਚਾਨਕ ਇੱਕ ਬਾਘ ਦਾਖਲ ਹੋ ਗਿਆ, ਜਿਸ ਨਾਲ ਪਿੰਡ ਵਿਚ ਦਹਿਸ਼ਤ ਫੈਲ ਗਈ। ਇਸ ਦੌਰਾਨ ਇਸ ਬਾਘ ਨੂੰ ਇੱਕ ਕਮਰੇ ਵਿਚ ਬੰਦ ਕਰਕੇ ਜੰਗਲੀ ਜੀਵ ਸੁਰੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...