ਚੰਡੀਗੜ੍ਹ 30 ਨਵੰਬਰ ( ਵਿਸ਼ਵ ਵਾਰਤਾ )ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਝੇੜੇ ਕਿ 2017 ਆਮ ਆਦਮੀ ਦੀ ਪਾਰਟੀ ਤੋਂ ਜਿੱਤ ਕੇ ਵਿਧਾਇਕ ਬਣੇ ਸਨ ,ਨੇ ਮਈ 2019 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ ,
ਨੇ ਅੱਜ ਫੇਰ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ । ਇਸ ਗੱਲ ਦੀ ਪੁਸ਼ਟੀ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਮੁੱਖੀ ਮਨਜੀਤ ਸਿੰਘ ਸਿੱਧੂ ਨੇ ਵੀ ਕੀਤੀ ਹੈ । ਸਰਦਾਰ ਸੰਦੋਆ ਦੀ ਆਪ ਵਿੱਚ ਮੁੱੜ ਵਾਪਸੀ ਦਾ ਉਹਨਾਂ ਦੇ ਸਾਥੀ ਵਿਧਾਇਕਾਂ ਨੇ ਸਵਾਗਤ ਕੀਤਾ ਹੈ
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ...