• Latest
  • Trending
ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

8 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

11 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

December 4, 2020
in ਪੰਜਾਬ
ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਨਵਾਂਸ਼ਹਿਰ, 4 ਦਸੰਬਰ (ਵਿਸ਼ਵ ਵਾਰਤਾ)-ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 3 ਫਰਵਰੀ 2021 ਤੱਕ ਲਾਗੂ ਰਹੇਗੀ। ਉਨਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
1 week ago
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 