ਰੋਹਤਕ ਵਿੱਚ ਭਾਜਪਾ ਨੇਤਾਵਾਂ ਨੂੰ ਕਿਸਾਨਾਂ ਨੇ ਪਾਇਆ ਘੇਰਾ,ਮੌਕੇ ਤੇ ਭਾਰੀ ਪੁਲਿਸ ਬਲ ਤੈਨਾਤ
ਚੰਡੀਗੜ੍ਹ,5 ਨਵੰਬਰ(ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਹਰਿਆਣਾ ਦੇ ਰੋਹਤਕ ਵਿੱਚ ਸਾਬਕਾ ਮੰਤਰੀ ਸਮੇਤ ਕਈ ਭਾਜਪਾ ਨੇਤਾਵਾਂ ਨੂੰ ਬੰਧਕ ਬਣਾ ਲਿਆ ਹੈ।ਇਸ ਦੇ ਨਾਲ ਹੀ ਭਾਰੀ ਪੁਲਿਸ ਫੋਰਸ ਨੰ ਤੈਨਾਤ ਕਰ ਦਿੱਤਾ ਗਿਆ ਹੈ। ਖਬਰਾਂ ਅਨੁਸਾਰ ਅੰਦੋਲਨ ਵਿੱਚ ਸ਼ਾਮਿਲ ਲੋਕਾਂ ਨੇ ਨੇਤਾਵਾਂ ਦੇ ਕਾਫਿਲੇ ਦੀਆਂ ਗੱਡੀਆਂ ਦੇ ਟਾਇਰਾਂ ਦੀ ਹਵਾ ਕੱਢ ਦਿੱਤੀ ਤੇ ਉਹਨਾਂ ਨੂੰ ਘੇਰਾ ਪਾ ਲਿਆ । ਜਿਸ ਤੋਂ ਬਾਅਦ ਤਣਾਅ ਦੀ ਸਥਿਤੀ ਨੂੰ ਦੇਖਦੇ ਹੋਏ