• Latest
  • Trending
ਰੋਜ਼ਾਨਾ ਅਕਾਲੀ ਪੱਤਰਕਾ ਦੇ ਡਾਇਰੈਕਟਰ ਗੁਰਮੁਖਪਾਲ ਭਾਜੀ ਦਾ ਅੰਤਿਮ ਸੰਸਕਾਰ ਅੱਜ

6 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

4 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

14 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

22 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

30 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

35 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

41 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

47 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

56 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

57 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜ਼ਾਨਾ ਅਕਾਲੀ ਪੱਤਰਕਾ ਦੇ ਡਾਇਰੈਕਟਰ ਗੁਰਮੁਖਪਾਲ ਭਾਜੀ ਦਾ ਅੰਤਿਮ ਸੰਸਕਾਰ ਅੱਜ

January 9, 2021
in ਖਬਰਾਂ, ਪੰਜਾਬ
ਰੋਜ਼ਾਨਾ ਅਕਾਲੀ ਪੱਤਰਕਾ ਦੇ ਡਾਇਰੈਕਟਰ ਗੁਰਮੁਖਪਾਲ ਭਾਜੀ ਦਾ ਅੰਤਿਮ ਸੰਸਕਾਰ ਅੱਜ

ਰੋਜ਼ਾਨਾ ਅਕਾਲੀ ਪੱਤਰਕਾ ਦੇ ਡਾਇਰੈਕਟਰ ਗੁਰਮੁਖਪਾਲ ਭਾਜੀ ਦਾ ਅੰਤਿਮ ਸੰਸਕਾਰ ਅੱਜ

ਜਲੰਧਰ, 10ਜਨਵਰੀ(ਵਿਸ਼ਵ ਵਾਰਤਾ,ਹਰਲੀਨ ਸਿੰਘ)-ਰੋਜ਼ਾਨਾ ਅਕਾਲੀ ਪੱਤਰਕਾ ਦੇ ਡਾਇਰੈਕਟਰ ਸ.ਗੁਰਮੁਖਪਾਲ ਸਿੰਘ ਪਰਸੋ ਸਵੇਰੇ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਗੁਰਮੁਖਪਾਲ ਭਾਜੀ ਵੱਲੋਂ ਜਾਣੇ ਜਾਂਦੇ ਉਹ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਐਂਡ ਟੈਕਸਿਸ ਵਿਭਾਗ ਵਿੱਚੋਂ ਰਿਟਾਇਰ ਹੋ ਕੇ ਲੋਕ ਸੇਵਾ ਵਿੱਚ ਜੁਟੇ ਹੋਏ ਸਨ। ਇਕ ਜ਼ਿੰਦਾ ਦਿਲ ਇਨਸਾਨ ਵੱਜੋਂ ਜਾਣੇ ਜਾਂਦੇ ਗੁਰਮੁਖਪਾਲ ਭਾਜੀ ਹਮੇਸ਼ਾ ਲੋੜਵੰਦਾਂ ,ਦੋਸਤਾਂ ਪ੍ਰਤੀ ਮੱਦਦ ਕਰਨ ਲਈ ਅੱਗੇ-ਅੱਗੇ ਰਹਿੰਦੇ ਸਨ। ਗੁਰਮੁਖਪਾਲ ਭਾਜੀ ਅਕਾਲੀ ਪੱਤਰਕਾ ਦੇ ਫਾਊਂਡਰ ਐਡੀਟਰ ਗਿਆਨੀ ਸ਼ਾਦੀ ਸਿੰਘ ਦੇ ਵੱਡੇ ਸਪੁੱਤਰ ਸਨ ਅਤੇ ਮੌਜੂਦਾ ਮੁੱਖ ਸੰਪਾਦਕ ਸ.ਬੀਰਪਾਲ ਸਿੰਘ ਦੇ ਵੱਡੇ ਭਰਾ ਸਨ।

ਸ.ਗੁਰਮੁਖਪਾਲ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਗੁੜਗਾਂਓ ਦੇ ਵਿਦਾਂਤਾ ਹਸਪਤਾਲ ਵਿੱਚ ਦਾਖਲ ਸਨ।ਉਹਨਾਂ ਦੇ ਅੰਤਿਮ ਸਮੇਂ ਉਹਨਾਂ ਦਾ ਬੇਟਾ ਪਵਨਦੀਪ ਸਿੰਘ ਉਹਨਾਂ ਦੇ ਕੋਲ ਸੀ। ਸ.ਪਵਨਦੀਪ ਸਿੰਘ ਨੇ ਦੱਸਿਆ ਕਿ ਗੁਰਮੁਖਪਾਲ ਭਾਜੀ ਦਾ ਅੰਤਿਮ ਸੰਸਕਾਰ  ਅੱਜ10ਜਨਵਰੀ,ਦਿਨ ਐਤਵਾਰ ਨੂੰ ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਸਵੇਰੇ 11ਵਜੇ ਕੀਤਾ ਜਾਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ,ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ, ਸ.ਤੇਜਿੰਦਰ ਸਿੰਘ ਬਿੱਟੂ ਚੇਅਰਮੈਨ ਪਨਸਪ, ਇਮਪੀਰੀਅਲ ਕਾਪਰੇਟਿਵ ਬੈਂਕ ਦੇ ਚੇਅਰਮੈਨ ਸ਼ਿਸ਼ਪਾਲ ਸਿੰਘ ,ਮੇਜਰ ਸਿੰਘ ਅਜੀਤ ,ਗੁਰਪੁਨੀਤ ਸਿੰਘ ਸਿੱਧੂ ਅਤੇ ਇੰਦਰਪੁਨੀਤ ਸਿੰਘ ਸਿੱਧੂ(ਆਸਟ੍ਰੇਲੀਆ),ਦਲਜੀਤ ਸਿੰਘ ਛਾਬੜਾ ਐਡਵੋਕੇਟ, ਸੁਖਵਿੰਦਰਪਾਲ ਸਿੰਘ ਸਾਬਕਾ ਏ.ਈ.ਟੀ.ਸੀ, ਗੁਰਦੀਪ ਸਾਜਨ ਅਕਾਲੀ ਪੱਤਰਕਾ ,ਸ.ਸੁੱਚਾ ਸਿੰਘ ਜੌਹਲ ਐਮ.ਡੀ ਅਕਾਲੀ ਪੱਤਰਕਾ ,ਬਾਬਾ ਜਗਜੀਤ ਸਿੰਘ ਆਦਿ ਨੇ ਸ.ਗੁਰਮੁੱਖਪਾਲ ਸਿੰਘ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਸਵਰਗਵਾਸੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

by Ranjit Singh
3 weeks ago
0

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ - ਆਂਧਰਾ ਪ੍ਰਦੇਸ਼ ਤੇ ਓਡੀਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 