ਚੰਡੀਗੜ੍ਹ, 20 ਅਪ੍ਰੈਲ – ਪੰਜਾਬ ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਦੀ ਪ੍ਰਮੋਸ਼ਨ ਹੋ ਗਈ ਹੈ| ਪੰਜਾਬ ਕੈਬਨਿਟ ਦੇ ਵਿਸਥਾਰ ਨਾਲ ਇਨ੍ਹਾਂ ਦੋਨਾਂ ਆਗੂਆਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਜਾਵੇਗਾ| ਇਹ ਫੈਸਲਾ ਅੱਜ ਮੰਤਰੀ ਮੰਡਲ ਵਿਚ ਵਾਧੇ ਬਾਰੇ ਨਵੀਂ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ|
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...