ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ
ਮੁੱਖ ਦੋਸ਼ੀ ਦੇ ਪਿਤਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਕੀਤੀ ਮੰਗ
ਪੜ੍ਹ ਲਓ ਹੋਰ ਕੀ ਕਿਹਾ ਕਿਸਾਨ ਅੰਦੋਲਨ ਬਾਰੇ
ਚੰਡੀਗੜ੍ਹ,20 ਨਵੰਬਰ (ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਨੂੰ ਨਿਆਂ ਦਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆਂ ਅੱਜ ਕਾਂਗਰਸ ਆਗੂ ਪ੍ਰਿਅੰਕਾ ਗਾਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਹਿੰਸਾ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਕੀਤੀ ਹੈ।