• Latest
  • Trending
ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

4 years ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

6 minutes ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

31 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

41 minutes ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

1 hour ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

2 hours ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

3 hours ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

January 25, 2023
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਲਖੀਮਪੁਰ ਹਿੰਸਾ ਮਾਮਲੇ ‘ਚ ਭਾਜਪਾ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ 25 ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਅੱਪਡੇਟ ਪਿਛਲੇ ਸਾਲ ਹੋਈ ਲਖੀਮਪੁਰ ਹਿੰਸਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ  ਉਸ ‘ਤੇ ਲਖੀਮਪੁਰ ‘ਚ ਕਿਸਾਨਾਂ ਨੂੰ ਆਪਣੀ ਗੱਡੀ ਹੇਠਾਂ ਕੁਚਲਣ ਦਾ ਦੋਸ਼ ਹੈ। ਜਿਕਰਯੋਗ ਕਰਨਾ ਬਣਦਾ ਹੈ ਕਿ ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ 3 ਅਕਤੂਬਰ 2021 ਨੂੰ ਹਿੰਸਾ ਹੋਈ ਸੀ। ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਦੇ ਕਹਿਣ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਜੀਪ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ‘ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਹਿੰਸਾ ਭੜਕਣ ਤੋਂ ਬਾਅਦ ਇਸ ਪੂਰੀ ਘਟਨਾ ‘ਚ ਇੱਕ ਪੱਤਰਕਾਰ ਸਮੇਤ 8 ਲੋਕਾਂ ਦੀ ਜਾਨ ਚਲੀ ਗਈ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

by Navjot
August 19, 2026
0

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ ਜੇਨੇਵਾ, 19 ਅਗਸਤ (ਵਿਸ਼ਵ ਵਾਰਤਾ) ਵਿਸ਼ਵ ਸਿਹਤ ਸੰਗਠਨ...

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

by Navjot
August 19, 2026
0

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ   ਬੋਗੋਟਾ, 19 ਅਗਸਤ (ਵਿਸ਼ਵ  ਵਾਰਤਾ) ਸਥਾਨਕ ਅਧਿਕਾਰੀਆਂ ਦੇ...

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

by Navjot
August 19, 2026
0

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ) ਸਰਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
August 19, 2026
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

Most Popular

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
3 days ago
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 