ਮੁੱਖ ਦੋਸ਼ੀ ਦੇ ਪਿਤਾ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਸਵਾਲ ਪੁੱਛਣ ‘ਤੇ ਮੀਡੀਆ ਕਰਮੀ ਨਾਲ ਕੀਤੀ ਖਿੱਚਧੂਹ,ਵੀਡੀਓ ਵਾਇਰਲ
ਚੰਡੀਗੜ੍ਹ,15 ਦਸੰਬਰ(ਵਿਸ਼ਵ ਵਾਰਤਾ)-ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹਨਾਂ ਵੱਲੋਂ ਮੀਡੀਆ ਕਰਮੀ ਨਾਲ ਬਦਤਮੀਜ਼ੀ ਕੀਤੀ ਜਾ ਰਹੀ ਹੈ।