• Latest
  • Trending
ਲਾਕਡਾਊਨ  ਦੌਰਾਨ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਖੂਨਦਾਨ

ਲਾਕਡਾਊਨ  ਦੌਰਾਨ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਖੂਨਦਾਨ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

34 minutes ago
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

39 minutes ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

1 hour ago
Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

1 hour ago
Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

2 hours ago
International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

2 hours ago
Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ

Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ

3 hours ago
National: ਦਿੱਲੀ ‘ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਦਿੱਲੀ ‘ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

5 hours ago
International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

5 hours ago
Hindi News
English News
Sunday, August 2, 2026
No Result
View All Result
35 °c
Chandigarh
31 ° Mon
29 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਕਡਾਊਨ  ਦੌਰਾਨ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਖੂਨਦਾਨ

April 27, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਲਾਕਡਾਊਨ  ਦੌਰਾਨ ਨਿਰੰਕਾਰੀ ਸ਼ਰਧਾਲੂਆਂ ਵੱਲੋਂ ਖੂਨਦਾਨ

ਹੁਸ਼ਿਆਰਪੁਰ  27 ਅਪ੍ਰੈਲ (ਤਰਸੇਮ ਦੀਵਾਨਾ ) ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਅੱਜੋਵਾਲ ਦੇ ਨਿਰੰਕਾਰੀ ਸ਼ਰਧਾਲੂਆਂ ਵਲੋ ਲਾਕਡਾਊਨ  ਦੌਰਾਨ ਖੂਨਦਾਨ ਕੀਤਾ ਗਿਆ।  ਨਿਰੰਕਾਰੀ ਮਿਸ਼ਨ ਦਾ  ਸੰਦੇਸ਼ ਹੈ ਕਿ “ਖੂਨ ਨਾਲੀਆਂ ਚ ਨਹੀਂ, ਇਨਸਾਨ ਦੀਆਂ  ਨਾੜੀਆਂ ਚ ਵਹਿਣਾ ਚਾਹੀਦਾ ਹੈ”।  ਸੰਤ ਨਿਰੰਕਾਰੀ ਮਿਸ਼ਨ ਵਲੋ ਸਮੇ ਸਮੇ ਤੇ  ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ  ।  ਦੇਸ਼ ਵਿਚ ਕੋਵਿਡ -19 ਕਾਰਣ ਪੂਰੇ ਭਾਰਤ ਵਿਚ ਲਾਕਡਾਊਨ  ਦਾ ਐਲਾਨ ਕੀਤਾ ਗਿਆ ਹੈ।  ਇਜ ਕਾਰਣ, ਹਰ ਸ਼ਹਿਰ ਵਿੱਚ ਖੂਨਦਾਨ ਕਰਨ ਵਾਲਿਆਂ ਦੀ ਬਹੁਤ ਘਾਟ ਹੈ ਇਸ ਨੂੰ ਧਿਆਨ ਵਿੱਚ ਰੱਖਦਿਆਂ ਨਿਰੰਕਾਰੀ ਮਿਸ਼ਨ ਅੱਜੋਵਾਲ ਦੀ ਬਰਾਚ ਨੂੰ ਸਿਵਲ ਹਸਪਤਾਲ ਬਲੱਡ ਬੈਂਕ ਹੁਸ਼ਿਆਰਪੁਰ ਵਲੋ ਖੂਨਦਾਨ ਕਰਨ ਲਈ ਸੱਦਾ ਦਿੱਤਾ ਗਿਆ ਸੀ.   ਸੇਵਾਦਲ ਦੇ ਅਧਿਕਾਰੀ ਅਤੇ ਸੇਵਾਦਲ ਦੇ ਨੋਜਵਾਨ ਬਰਾਂਚ ਦੇ ਮੁਖੀ ਮਹਾਤਮਾ ਪ੍ਰੇਮ ਸਿੰਘ  ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਖੂਨਦਾਨ ਕਰਨ ਪਹੁੰਚੇ ਅਤੇ ਬਲੱਡ ਬੈਂਕ ਇੰਚਾਰਜ ਨੂੰ ਭਰੋਸਾ ਦਿੱਤਾ ਕਿ ਹੋਰ ਜ਼ਰੂਰਤ ਪੈਣ ਦੀ ਸਥਿਤੀ ਵਿਚ  ਨਿਰੰਕਾਰੀ ਮਿਸ਼ਨ ਖੂਨਦਾਨ ਅਤੇ ਹੋਰ ਸੇਵਾਵਾਂ ਦੇਣ ਲਈ ਹਮੇਸ਼ਾਂ ਤਿਆਰ ਹੈ।  ਖੂਨਦਾਨ ਕਰਨ ਵੇਲੇ, ਫੇਸ ਮਾਸਕ, ਸੈਨੀਟਾਈਜ਼ਰ ਅਤੇ ਸਮਾਜਕ ਦੂਰੀਆਂ ਦਾ ਸਭ ਧਿਆਨ ਰੱਖਿਆ ਗਿਆ।  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਦਾ ਇਹੀ ਸੰਦੇਸ਼ ਹੈ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੇ ਘਰਾਂ ਵਿਚ ਰਹਿ ਕੇ ਸਰਕਾਰ ਦਾ ਸਹਿਯੋਗ ਕਰਨਾ ਹੈ। ਹਾਲ ਹੀ ਵਿੱਚ, ਇਹ ਵੇਖਿਆ ਗਿਆ ਹੈ ਕਿ ਸੰਤ ਨਿਰੰਕਾਰੀ ਮਿਸ਼ਨ ਦੀਆਂ ਸੇਵਾਵਾਂ ਅਤੇ ਕਾਰਜਾਂ ਨੂੰ ਦੇਖਦੇ ਹੋਏ ਸ਼੍ਰੀ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਲੋ  ਟਵੀਟ ਕਰਕੇ ਭਰਪੂਰ ਸ਼ਲਾਘਾ ਵੀ ਕੀਤੀ ਗਈ ਹੈ.ਬਲੱਡ ਬੈਂਕ ਦੇ ਇੰਚਾਰਜ ਨੇ ਨਿਰੰਕਾਰੀ ਮਿਸ਼ਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਇਸ ਸਾਲ, ਕੈਂਪ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

by Ranjit Singh
August 2, 2026
0

Punjab ਦੀ ਧੀ ਨੇ ਯੂਕੇ 'ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

by Ranjit Singh
August 2, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ ! ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ...

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

by Ranjit Singh
August 2, 2026
0

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ 'ਚ ਸੀਲਬੰਦ ਲਿਫ਼ਾਫ਼ੇ 'ਚ ਸੌਂਪੀ ਸਟੇਟਸ ਰਿਪੋਰਟ ਚੰਡੀਗੜ੍ਹ, 2 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 05-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 