• Latest
  • Trending
ਲਾਕ ਡਾਊਨ ਦੌਰਾਨ ਨਸ਼ੇ ਤੋ ਪੀੜਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਦਰ-ਸਿਵਲ ਸਰਜਨ

ਲਾਕ ਡਾਊਨ ਦੌਰਾਨ ਨਸ਼ੇ ਤੋ ਪੀੜਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਦਰ-ਸਿਵਲ ਸਰਜਨ

5 years ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

49 minutes ago
Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

1 hour ago
Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

2 hours ago
Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

2 hours ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

3 hours ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

3 hours ago
Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

4 hours ago
National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Sunday, June 7, 2026
No Result
View All Result
39 °c
Chandigarh
38 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਕ ਡਾਊਨ ਦੌਰਾਨ ਨਸ਼ੇ ਤੋ ਪੀੜਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਦਰ-ਸਿਵਲ ਸਰਜਨ

June 25, 2021
in ਖਬਰਾਂ, ਪੰਜਾਬ
ਲਾਕ ਡਾਊਨ ਦੌਰਾਨ ਨਸ਼ੇ ਤੋ ਪੀੜਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਦਰ-ਸਿਵਲ ਸਰਜਨ

ਲਾਕ ਡਾਊਨ ਦੌਰਾਨ ਨਸ਼ੇ ਤੋ ਪੀੜਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਦਰ-ਸਿਵਲ ਸਰਜਨ

ਲਾਕ ਡਾਊਨ ਦੌਰਾਨ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿਚ ਹੋਇਆ ਵਾਧਾ

ਜ਼ਿਲੇ੍ਹ ਵਿਚ ਹੁਣ ਤੱਕ ਰਜਿਸਟਰਡ ਹੋਏ 18353 ਨਸ਼ੇ ਤੋ ਪੀੜਤ ਵਿਅਕਤੀ

ਜ਼ਿਲੇ੍ਹ ਵਿਚ ਚੱਲ ਰਹੇ ਹਨ 10 ਸਰਕਾਰੀ ਓਟ ਕੇਂਦਰ -ਡਿਪਟੀ ਮੈਡੀਕਲ ਕਮਿਸ਼ਨਰ

ਅੰਮ੍ਰਿਤਸਰ 25 ਜੂਨ :  ਪੰਜਾਬ ਸਰਕਾਰ ਵਲੋ 2017 ਵਿਚ  ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਜ਼ਿਲੇ੍ਹ ਵਿਚ ਹੁਣ ਤੱਕ  10 ਸਰਕਾਰੀ ਓਟ ਕੇਦਰਾਂ ਵਿਚ  18353 ਨਸੇ ਤੋ ਪੀੜਤ ਵਿਅਕਤੀਆਂ ਨੇ ਰਜਿਸਟਰਡ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਕਾਲ ਅਤੇ ਲਾਕਡਾਊਨ ਦੇ ਸਮੇਂ ਦੌਰਾਨ ਨਸ਼ਾ ਨਾ ਮਿਲਣ ਕਰਕੇ ਇਨ੍ਹਾਂ ਓਟ ਸੈਂਟਰਾਂ ਵਿੱਚ ਵਧੇਰੇ ਵਿਅਕਤੀਆਂ ਨੇ ਨਸ਼ਾ ਛੱਡਣ ਲਈ ਪਹੁੰਚ ਕੀਤੀ ਹੈ ਅਤੇ ਇਸ ਸਮੇਂ ਦੌਰਾਨ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 31 ਮਈ 2021 ਤੱਕ ਸਰਕਾਰੀ ਕੇਂਦਰਾਂ ਵਿੱਚ 18353 ਵਿਅਕਤੀ ਰਜਿਸਟਰਡ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਮਈ ਮਹੀਨੇ ਦੌਰਾਨ 134 ਵਿਅਕਤੀ ਵੱਖ ਵੱਖ ਓਟ ਕੇਦਰਾਂ ਵਿਚ ਰਜਿਸਟਰਡ ਹੋਏ, ਜਿੰਨਾ ਦੀ ਦਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਜਿਸਟਰਡ ਹੋਏ ਮਰੀਜ਼ਾਂ ਵਿਚੋਂ ਅੰਦਾਜ਼ਨ 10 ਫੀਸਦੀ ਤੋ ਵੱਧ ਵਿਅਕਤੀ ਨਸ਼ੇ ਨੂੰ ਅਲਵਿਦਾ ਕਹਿ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 4216 ਤੋਂ ਵੱਧ ਮਰੀਜਾਂ ਦੀ ਦਵਾਈ ਦੀ ਖੁਰਾਕ ਹੁਣ ਬਹੁਤ ਘੱਟ ਗਈ ਹੈ, ਜੋ ਕਿ ਜਲਦੀ ਹੀ ਨਸ਼ਾ ਛੱਡਣ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਲਈ ਮਰੀਜ ਦੀ ਇੱਛਾ ਸ਼ਕਤੀ ਦਾ ਮਜਬੂਤ ਹੋਣਾ ਅਤੇ ਨਸ਼ਾ ਸੇਵਣ ਕਰਨ ਵਾਲੇ ਵਿਅਕਤੀਆਂ ਦੀ ਸੰਗਤ ਨੂੰ ਤਿਆਗਣਾ ਬਹੁਤ ਜਰੂਰੀ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਓਟ ਸੈਂਟਰਾਂ ਵਿੱਚ ਮਰੀਜਾਂ ਨੂੰ ਦਵਾਈ ਦੇਣ ਤੋਂ ਇਲਾਵਾ ਨਸ਼ਾ ਛੱਡਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਆਪਣੇ ਪਰਿਵਾਰ ਦੇ ਸਹਿਯੋਗ ਨਾਲ ਹੀ ਇਸ ਅਲਾਮਤ ਤੋਂ ਛੁਟਕਾਰਾ ਪਾ ਸਕਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਰਕਾਰ ਵੱਲੋਂ ਜੀਭ ਹੇਠਾਂ ਰੱਖਣ ਵਾਲੀ ਦਵਾਈ ਮੁਫਤ ਦਿੱਤੀ ਜਾਂਦੀ  ਹੈ ਜਿਸ ਦਾ ਕੋਰਸ ਇਕ ਤੋਂ ਦੋ ਸਾਲ ਦਾ ਹੈ। ਉਨ੍ਹਾਂ ਦੱਸਿਆ ਇਹ ਦਵਾਈ ਸਪੈਸ਼ਲ ਟੇ੍ਰਨਿੰਗ ਲਏ ਸਟਾਫ ਵੱਲੋਂ ਆਪਣੀ ਨਿਗਰਾਨੀ ਹੇਠ ਮਰੀਜਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਜਿਲੇ੍ਹ ਦੇ 10 ਸਰਕਾਰੀ ਓਟ ਕੇਦਰ ਅੰਮ੍ਰਿਤਸਰ ਵਿਖੇ 3645,ਮਾਨਾਂਵਾਲਾ ਵਿਖੇ 1889, ਵੇਰਕਾ ਵਿਖੇ 716,ਤਰਸਿੱਕਾ ਵਿਖੇ 1496,ਚਵਿੰਡਾ ਦੇਵੀ ਵਿਖੇ 1134,ਅਜਨਾਲਾ ਵਿਖੇ 1770,ਮਜੀਠਾ 1186,ਲੋਪੇਕੇ 1174,ਕੇਦਰੀ ਜੇਲ੍ਹ 3086 ਅਤੇ ਬਾਬਾ ਬਕਾਲਾ ਵਿਖੇ 2257 ਨਸ਼ੇ ਤੋ ਪੀੜਤ ਵਿਅਕਤੀਆਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਹੈ, ਜਿਥੇ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਮੁਫਤ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਇਨ੍ਹਾਂ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੱਡਣ ਵਾਲੀ ਦਵਾਈ ਦੇ ਕੇ ਸਮਾਜ ਦਾ ਹਿੱਸਾ ਬਣਾਇਆ ਜਾ ਸਕੇ।

Tags: WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

by Ranjit Singh
June 7, 2026
0

USA ਦੀ ਸੰਸਦ 'ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼ - ਇਸ ਬਦਲਾਅ ਨਾਲ ਭਾਰਤੀ ਹੋਣਗੇ ਸਭ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

by Ranjit Singh
June 7, 2026
0

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ - ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ - ਭਾਰਤ...

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

by Ranjit Singh
June 7, 2026
0

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ 'ਸ਼ਾਰਟ ਫਿਲਮ ਫੈਸਟੀਵਲ' ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) - ਪੰਜਾਬੀ ਫਿਲਮ ਅਤੇ ਟੀਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

by Ranjit Singh
June 7, 2026
0

USA ਦੀ ਸੰਸਦ 'ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼ - ਇਸ ਬਦਲਾਅ ਨਾਲ ਭਾਰਤੀ ਹੋਣਗੇ ਸਭ ਤੋਂ...

Most Popular

PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ

PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ

by Ranjit Singh
4 weeks ago
0

PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ ਚੰਡੀਗੜ੍ਹ, 13 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 