• Latest
  • Trending
ਲਾਡੋਵਾਲ ਟੋਲ ਪਲਾਜਾ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਕੀਤਾ ਫਰੀ 

2 years ago
Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

2 minutes ago
Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

35 minutes ago
National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

1 hour ago
US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

Punjab Weather: ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

PM Modi ਅੱਜ ‘ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ’ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ

3 hours ago
International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

13 hours ago
Hindi News
English News
Friday, June 19, 2026
No Result
View All Result
37 °c
Chandigarh
35 ° Sat
35 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਡੋਵਾਲ ਟੋਲ ਪਲਾਜਾ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਕੀਤਾ ਫਰੀ 

June 16, 2024
in ਖਬਰਾਂ, ਪੰਜਾਬ
ਲਾਡੋਵਾਲ ਟੋਲ ਪਲਾਜਾ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਕੀਤਾ ਫਰੀ 

ਲੁਧਿਆਣਾ 15 ਜੂਨ (ਵਿਸ਼ਵ ਵਾਰਤਾ) ਲਾਡੋਵਾਲ ਟੋਲ ਪਲਾਜ਼ਾ ਤੇ ਵਧੇ ਰੇਟਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵਿੱਚ ਮੁੜ ਤੋਂ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੱਤੀ ਸੀ,ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਜਾਵੇਗਾ। ਕਿਸਾਨਾਂ ਦੀ ਇਸ ਮੰਗ ਦੇ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੇ ਅੱਜ ਸਵੇਰੇ 10 ਵਜੇ ਤੋਂ ਲਾਡੋਵਾਲ ਦਾ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਅਤੇ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ਦੇ ਵਿੱਚ ਟੋਲ ਪਲਾਜ਼ਾ ਤੇ ਪਹੁੰਚੇ, ਕਿਸਾਨਾਂ ਨੇ ਪਹਿਲਾਂ ਟੋਲ ਕੰਪਨੀ ਦੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਤੇ ਜਿਸ ਤੋਂ ਬਾਅਦ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ। ਜ਼ਿਕਰਯੋਗ ਹੈ, ਕਿ ਭਾਰਤੀ ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ, ਕਿ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਕੀਤੇ ਜਾਣ ਤੇ ਜੇਕਰ ਪੁਰਾਣੇ ਰੇਟ ਲਾਗੂ ਨਹੀਂ ਹੁੰਦੇ ਤਾਂ ਐਤਵਾਰ ਤੋਂ ਉਹ ਟੋਲ ਪਲਾਜ਼ਾ ਪੂਰੀ ਤਰ੍ਹਾਂ ਨਾਲ ਫਰੀ ਕਰ ਦੇਣਗੇ। ਕਿਸਾਨਾਂ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੇ ਫੈਸਲੇ ਦੇ ਹੱਕ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਭਾਰਤੀ ਕਿਸਾਨ ਯੂਨੀਅਨ ਅਤੇ ਟੈਕਸੀ ਯੂਨੀਅਨ ਇਸ ਦੇ ਸਮਰਥਨ ਦੇ ਵਿੱਚ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧੀਨ ਆਉਂਦੇ ਇਸ ਟੋਲ ਪਲਾਜ਼ੇ ਵੱਲੋਂ ਇੱਕ ਸਾਲ ਦੇ ਵਿੱਚ ਤੀਸਰੀ ਵਾਰ ਟੋਲ ਦਰਾਂ ਦੇ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਦੇ ਜਿਸ ਕਾਰਨ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਵਿੱਚ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।

Tags: LATEST PUNJABI NEWSNHAIPunjab news in PunjabiWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

by Ranjit Singh
June 19, 2026
0

Haryana: ਪੰਜਾਬ ਤੋਂ ਬਾਅਦ ਹਰਿਆਣਾ 'ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ - ਹਰਿਆਣਾ...

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

by Ranjit Singh
June 19, 2026
0

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM...

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

by Ranjit Singh
June 19, 2026
0

National: 'ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ', ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ 'ਚ ਸੰਦੇਸ਼ ਕੀਤਾ ਜਾਰੀ - ਪ੍ਰਧਾਨ ਮੰਤਰੀ...

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
June 19, 2026
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

Haryana: ਪੰਜਾਬ ਤੋਂ ਬਾਅਦ ਹਰਿਆਣਾ ‘ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

by Ranjit Singh
June 19, 2026
0

Haryana: ਪੰਜਾਬ ਤੋਂ ਬਾਅਦ ਹਰਿਆਣਾ 'ਚ ਵੀ NEET ਪ੍ਰੀਖਿਆ ਦੇਣ ਵਾਲਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ - ਹਰਿਆਣਾ...

Most Popular

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

by Jaspreet Kaur
4 weeks ago
0

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ):ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 