ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਵੱਲੋਂ ਬਰਖਾਸਤ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਵਾਪਸ ਬਹਾਲ ਕਰਨ ਦੇ ਹੁਕਮ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਵੱਲੋਂ ਬਰਖਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਵਾਪਸ ਨੌਕਰੀ ਤੇ ਰੱਖਣ ਲਈ ਐਸਜੀਪੀਸੀ ਨੂੰ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਐਸਜੀਪੀਸੀ ਨੇ ਗੁਰਬਚਨ ਸਿੰਘ,ਦਲਬੀਰ ਸਿੰਘ ਬਾਜ ਸਿੰਘ ਨੂੰ ਬਰਖਾਸਤ ਕੀਤਾ ਸੀ।