• Latest
  • Trending
ਲਾਮਿਸਾਲ ਭਾਰਤ ਬੰਦ ਮੌਕੇ ਮੁਕੰਮਲ ਪੰਜਾਬ ਵਿੱਚ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 53 ਥਾਂਈਂ ਸੜਕਾਂ ਤੇ 3 ਥਾਂਈਂ ਰੇਲਵੇ ਲਾਈਨਾਂ ‘ਤੇ ਧਰਨਿਆਂ ‘ਚ ਉਮੜਿਆ ਜਨ ਸੈਲਾਬ

6 years ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

5 minutes ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

1 hour ago
Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

2 hours ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਮਿਸਾਲ ਭਾਰਤ ਬੰਦ ਮੌਕੇ ਮੁਕੰਮਲ ਪੰਜਾਬ ਵਿੱਚ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 53 ਥਾਂਈਂ ਸੜਕਾਂ ਤੇ 3 ਥਾਂਈਂ ਰੇਲਵੇ ਲਾਈਨਾਂ ‘ਤੇ ਧਰਨਿਆਂ ‘ਚ ਉਮੜਿਆ ਜਨ ਸੈਲਾਬ

December 8, 2020
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
ਲਾਮਿਸਾਲ ਭਾਰਤ ਬੰਦ ਮੌਕੇ ਮੁਕੰਮਲ ਪੰਜਾਬ ਵਿੱਚ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 53 ਥਾਂਈਂ ਸੜਕਾਂ ਤੇ 3 ਥਾਂਈਂ ਰੇਲਵੇ ਲਾਈਨਾਂ ‘ਤੇ ਧਰਨਿਆਂ ‘ਚ ਉਮੜਿਆ ਜਨ ਸੈਲਾਬ

ਲਾਮਿਸਾਲ ਭਾਰਤ ਬੰਦ ਮੌਕੇ ਮੁਕੰਮਲ ਪੰਜਾਬ ਵਿੱਚ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 53 ਥਾਂਈਂ ਸੜਕਾਂ ਤੇ 3 ਥਾਂਈਂ ਰੇਲਵੇ ਲਾਈਨਾਂ ‘ਤੇ ਧਰਨਿਆਂ ‘ਚ ਉਮੜਿਆ ਜਨ ਸੈਲਾਬ

ਚੰਡੀਗੜ੍ਹ 8 ਦਸੰਬਰ( ਵਿਸ਼ਵ ਵਾਰਤਾ )- ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ‘ਤੇ ਡਟੀਆਂ ਭਾਰਤ ਭਰ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਬੰਦ ਦੀ ਮੁਕੰਮਲ ਕਾਮਯਾਬੀ ਲਈ 14 ਜ਼ਿਲ੍ਹਿਆਂ ਵਿੱਚ 53 ਥਾਂਈਂ ਸੜਕਾਂ ਅਤੇ 3 ਥਾਂਈਂ ਰੇਲਵੇ ਲਾਈਨਾਂ ‘ਤੇ ਰੋਹ ਭਰਪੂਰ ਧਰਨੇ ਲਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹਨਾਂ ਧਰਨਿਆਂ ਵਿੱਚ 13000 ਔਰਤਾਂ ਅਤੇ15000 ਨੌਜਵਾਨਾਂ ਸਮੇਤ 50000 ਤੋਂ ਵੱਧ ਕਿਸਾਨਾਂ ਮਜਦੂਰਾਂ ਅਤੇ ਅਨੇਕਾਂ ਤਬਕਿਆਂ ਦੇ ਹਮਾਇਤੀ ਲੋਕਾਂ ਨੇ ਸ਼ਮੂਲੀਅਤ ਕੀਤੀ । 4 ਵਜੇ ਤੱਕ ਸ਼ਹਿਰੀ ਤੇ ਪੇਂਡੂ ਬਾਜ਼ਾਰਾਂ ਤੋਂ ਇਲਾਵਾ ਸੜਕਾਂ,ਰੇਲਵੇ ਸਟੇਸ਼ਨ,ਬੱਸਾਂ ਦੇ ਅੱਡੇ ਆਦਿ ਸੁੰਨਮਸਾਣ ਨਜ਼ਰ ਆ ਰਹੇ ਸਨ। ਸਿਰਫ਼ ਧਰਨਿਆਂ ਵਿੱਚ ਹੀ ਰੌਣਕਾਂ ਸਨ ਜਿੱਥੇ ਪੰਜੇ ਕਾਲੇ ਕਾਨੂੰਨ ਰੱਦ ਕਰੋ ਅਤੇ ਮੋਦੀ- ਭਾਜਪਾ-ਕਾਰਪੋਰੇਟ ਗੱਠਜੋੜ ਮੁਰਦਾਬਾਦ ਦੇ ਆਕਾਸ਼ ਗੁੰਜਾਊ ਨਾਹਰੇ ਲੱਗ ਰਹੇ ਸਨ। ਬੰਦ ਦੀ ਕਾਮਯਾਬੀ ਲਈ ਪਹਿਲਾਂ 20 ਸ਼ਹਿਰਾਂ ਤੇ ਸੈਂਕੜੇ ਪਿੰਡਾਂ ਵਿੱਚ ਝੰਡਾ ਮਾਰਚ ਜਾਂ ਸਪੀਕਰਾਂ ਰਾਹੀਂ ਅਨਾਊਂਸਮੈਂਟਾਂ ਵੀ ਕੀਤੀਆਂ ਗਈਆਂ ਸਨ। ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ, ਰਾਜਵਿੰਦਰ ਰਾਮਨਗਰ,ਰਾਮ ਸਿੰਘ ਭੈਣੀਬਾਘਾ, ਚਮਕੌਰ ਸਿੰਘ ਨੈਣੇਵਾਲ,ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਕਿਸ਼ਨਪੁਰਾ, ਪੂਰਨ ਸਿੰਘ ਦੋਦਾ, ਸੁਖਮੰਦਰ ਸਿੰਘ ਵਜੀਦਪੁਰ, ਨੱਥਾ ਸਿੰਘ ਰੋੜੀਕਪੂਰਾ, ਸੁਦਾਗਰ ਸਿੰਘ ਘੁਡਾਣੀ, ਹਰਚਰਨ ਸਿੰਘ ਮਹੱਦੀਪੁਰਾ, ਲਖਵਿੰਦਰ ਸਿੰਘ ਮੰਜਿਆਂਵਾਲੀ, ਭਾਗ ਸਿੰਘ ਮਰਖਾਈ ਆਦਿ ਸ਼ਾਮਲ ਸਨ। ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਪੰਜੇ ਕਾਲੇ ਕਾਨੂੰਨ ਰੱਦ ਕਰਵਾਏ ਤੋਂ ਬਗੈਰ ਮੋਰਚੇ ਵਿੱਚ ਰੱਤੀ ਭਰ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਖੜ੍ਹਨ ਵਾਲੇ ਸਮੂਹ ਲੋਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ। ਓਧਰ ਦਿੱਲੀ ਦੇ ਟਿਕਰੀ ਬਾਰਡਰ ਤੇ ਵੀ ਜਥੇਬੰਦੀ ਦੀ ਅਗਵਾਈ ਹੇਠ 25000 ਔਰਤਾਂ ਅਤੇ ਨੌਜਵਾਨਾਂ ਸਮੇਤ ਡੇੜ੍ਹ ਲੱਖ ਕਿਸਾਨ ਵੀ ਛੇ ਸੰਘਰਸ਼ੀ ਨਗਰਾਂ ਦੇ ਪੰਡਾਲਾਂ ਵਿੱਚ ਨਾਹਰੇ ਗੁੰਜਾਉਦੇ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
July 14, 2026
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

by Ranjit Singh
July 14, 2026
0

Bathinda: ਤਲਵੰਡੀ ਸਾਬੋ 'ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Most Popular

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
3 weeks ago
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 