• Latest
  • Trending
ਲਾਰੇਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਹੋਇਆ ਵਾਧਾ -ਪੜ੍ਹੋ ਕਿਹੜੇ ਤਿੰਨ ਜ਼ਿਲ੍ਹਿਆਂ ਦੀ ਪੁਲਿਸ ਮੰਗ ਰਹੀ ਸੀ ਲਾਰੇਂਸ ਦਾ ਰਿਮਾਂਡ; ਹੁਣ ਕਿੱਥੇ ਹੋਵੇਗੀ ਪੁੱਛਗਿੱਛ

4 years ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

22 minutes ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

2 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

4 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

5 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Hindi News
English News
Monday, June 22, 2026
No Result
View All Result
39 °c
Chandigarh
34 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਰੇਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਹੋਇਆ ਵਾਧਾ -ਪੜ੍ਹੋ ਕਿਹੜੇ ਤਿੰਨ ਜ਼ਿਲ੍ਹਿਆਂ ਦੀ ਪੁਲਿਸ ਮੰਗ ਰਹੀ ਸੀ ਲਾਰੇਂਸ ਦਾ ਰਿਮਾਂਡ; ਹੁਣ ਕਿੱਥੇ ਹੋਵੇਗੀ ਪੁੱਛਗਿੱਛ

July 6, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਲਾਰੇਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਹੋਇਆ ਵਾਧਾ -ਪੜ੍ਹੋ ਕਿਹੜੇ ਤਿੰਨ ਜ਼ਿਲ੍ਹਿਆਂ ਦੀ ਪੁਲਿਸ ਮੰਗ ਰਹੀ ਸੀ ਲਾਰੇਂਸ ਦਾ ਰਿਮਾਂਡ; ਹੁਣ ਕਿੱਥੇ ਹੋਵੇਗੀ ਪੁੱਛਗਿੱਛ

ਸਿੱਧੂ ਮੂਸੇਵਾਲਾ ਕਤਲਕਾਂਡ 

ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਹੋਇਆ ਵਾਧਾ

ਪੜ੍ਹੋ ਕਿਹੜੇ ਤਿੰਨ ਜ਼ਿਲ੍ਹਿਆਂ ਦੀ ਪੁਲਿਸ ਮੰਗ ਰਹੀ ਸੀ ਲਾਰੇਂਸ ਦਾ ਰਿਮਾਂਡ; ਹੁਣ ਕਿੱਥੇ ਹੋਵੇਗੀ ਪੁੱਛਗਿੱਛ

ਚੰਡੀਗੜ੍ਹ,6 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ ਪੰਜ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਕੋਲੋੋਂ ਅੰਮ੍ਰਿਤਸਰ ਵਿਖੇ ਹੀ ਪੁੱਛਗਿੱਛ ਕੀਤੀ ਜਾਵੇਗੀ ਪਰ ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਜਲਦੀ ਹੀ ਖਰੜ ਐਸਟੀਐਫ ਦੇ ਹੈੱਡਕੁਆਰਟਰ ਭੇਜ ਦਿੱਤਾ ਜਾਵੇਗਾ। ਲਾਰੇਂਸ ਨੂੰ ਅੱਜ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚ ਪੇਸ਼ ਹੋਣ ਲਈ ਅੰਮ੍ਰਿਤਸਰ ਅਦਾਲਤ ਵਿਚ ਲਿਆਂਦਾ ਗਿਆ। ਜਿੱਥੇ ਹੁਸ਼ਿਆਰਪੁਰ, ਮੋਗਾ ਅਤੇ ਫਾਜ਼ਿਲਕਾਜ਼ਿਲ੍ਹਿਆਂ ਦੀ ਪੁਲਿਸ ਨੇ ਵੀ ਲਾਰੇਂਸ ਦੇ ਰਿਮਾਂਡ ਲਈ ਦਲੀਲਾਂ ਪੇਸ਼ ਕੀਤੀਆਂ। ਅੰਮ੍ਰਿਤਸਰ ਦੀ ਅਦਾਲਤ ਵਿੱਚ ਕਰੀਬ ਡੇਢ ਘੰਟੇ ਤੱਕ ਰਿਮਾਂਡ ’ਤੇ ਬਹਿਸ ਚੱਲਦੀ ਰਹੀ। ਪਰ ਅੰਤ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਫਿਰ 5 ਦਿਨਾਂ ਲਈ ਲਾਰੈਂਸ ਨੂੰ ਸੌਂਪ ਦਿੱਤਾ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਜੂਨ ਨੂੰ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਮੰਗਲਵਾਰ ਨੂੰ ਆਈਪੀਐਸ ਗੌਰਵ ਯਾਦਵ ਨੇ ਡੀਜੀਪੀ ਪੰਜਾਬ ਦਾ ਚਾਰਜ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਐਸਟੀਐਫ ਮੋਹਾਲੀ ਤੱਕ ਪਹੁੰਚ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
June 22, 2026
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

Most Popular

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

by Ranjit Singh
1 month ago
0

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ - ਕਵਾਡ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 