• Latest
  • Trending
ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ

ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ

2 years ago
Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

11 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

50 minutes ago
Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Commonwealth Games: ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ

60 minutes ago
PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

1 hour ago
Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

1 hour ago
PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

PM Modi ਨੇ ਰਾਤ ਨੂੰ ਫੇਰ ਜਾਰੀ ਕੀਤਾ ਵੀਡੀਓ ਸੰਦੇਸ਼

1 hour ago
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

4 hours ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

11 hours ago
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

11 hours ago
ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

11 hours ago
Hindi News
English News
Saturday, August 1, 2026
No Result
View All Result
30 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ

April 6, 2024
in ਹੁਸਿਆਰਪੁਰ
ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ

ਲਾਲੀ ਬਾਜਵਾ ਵਰਗੇ ਟਕਸਾਲੀ ਆਗੂਆਂ ਕਰਕੇ ਅਕਾਲੀ ਦਲ ਅੱਜ ਵੀ ਮਜ਼ਬੂਤ-ਹੁਸੈਨਪੁਰ

ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਾ ਲਾਲੀ ਬਾਜਵਾ ਦੀ ਅਗਵਾਈ ਹੇਠ ਸਨਮਾਨ

ਹੁਸ਼ਿਆਰਪੁਰ 6 ਅਪ੍ਰੈਲ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਟਕਸਾਲੀ ਅਕਾਲੀ ਆਗੂਆਂ ਵੱਲੋਂ ਹਮੇਸ਼ਾ ਪਾਰਟੀ ਦੀ ਬੇਹਤਰੀ ਲਈ ਕੰਮ ਕੀਤਾ ਗਿਆ ਤੇ ਸ. ਜਤਿੰਦਰ ਸਿੰਘ ਲਾਲੀ ਬਾਜਵਾ ਸੀਨੀਅਰ ਵਾਈਸ ਪ੍ਰਧਾਨ ਅਕਾਲੀ ਦਲ ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਵਰਗੇ ਟਕਸਾਲੀ ਆਗੂਆਂ ਦੀ ਹੀ ਬਦੌਲਤ ਹੈ ਕਿ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦਾ ਕੇਡਰ ਮਜਬੂਤੀ ਨਾਲ ਜ਼ਮੀਨੀ ਪੱਧਰ ’ਤੇ ਖੜ੍ਹਾ ਹੈ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਗਏ ਅਮਰਿੰਦਰ ਸਿੰਘ ਹੁਸੈਨਪੁਰ ਵੱਲੋਂ ਇੱਥੇ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਵੱਲੋਂ ਪ੍ਰਧਾਨ ਹੁਸੈਨਪੁਰ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ ਦੌਰਾਨ ਯੂਥ ਅਕਾਲੀ ਦਲ ਤੇ ਸੀਨੀਅਰ ਵਿੰਗ ਦਾ ਤਾਲਮੇਲ ਪਹਿਲਾ ਨਾਲੋ ਵੀ ਵਧਾ ਕੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਦਾ ਯੂਥ ਵਿੰਗ ਤੇ ਸੀਨੀਅਰ ਲੀਡਰਸ਼ਿਪ ਇੱਕ ਸਿੱਕੇ ਦੇ ਦੋ ਪਹਿਲੂ ਹਨ ਤੇ ਦੋਵੇਂ ਇੱਕ-ਦੂਜੇ ਤੋਂ ਬਿਨਾਂ ਅਧੂਰੇ ਹਨ ਲੇਕਿਨ ਜਦੋਂ ਇਹ ਦੋਵੇਂ ਮਿਲ ਕੇ ਕੰਮ ਕਰਦੇ ਹਨ ਤਦ ਪਾਰਟੀ ਪੂਰੀ ਮਜ਼ਬੂਤੀ ਨਾਲ ਅੱਗੇ ਵੱਧਦੀ ਹੈ ਤੇ ਮਜ਼ਬੂਤ ਧਿਰ ਹੀ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੀ ਹਿੰਮਤ ਰੱਖਦੀ ਹੈ। ਇਸ ਮੌਕੇ ਅਮਰਿੰਦਰ ਹੁਸੈਨਪੁਰ ਨੇ ਕਿਹਾ ਕਿ ਜਲਦ ਹੀ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਯੂਥ ਅਕਾਲੀ ਦਲ ਦੀ ਸ਼ਹਿਰੀ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ ਤੇ ਪਾਰਟੀ ਨੂੰ ਬੂਥ ਲੈਵਲ ਤੱਕ ਮਜ਼ਬੂਤ ਕਰਨ ਲਈ ਦਿਨ-ਰਾਤ ਮੇਹਨਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਆਉਣ ਵਾਲੀ ਲੋਕ ਸਭਾ ਚੋਣਾ ਨੂੰ ਲੈ ਕੇ ਲਾਲੀ ਬਾਜਵਾ ਨਾਲ ਵਿਚਾਰ ਚਰਚਾ ਵੀ ਕੀਤੀ ਗਈ। ਇਸ ਮੌਕੇ ਰਣਧੀਰ ਸਿੰਘ ਭਾਰਜ ਪ੍ਰਧਾਨ ਸਿਟੀ ਸਰਕਲ-2, ਸਤਵਿੰਦਰ ਸਿੰਘ ਆਹਲੂਵਾਲੀਆ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਪ੍ਰਭਪਾਲ ਸਿੰਘ ਬਾਜਵਾ, ਜਪਿੰਦਰ ਅਟਵਾਲ, ਸਫੀ ਹੀਰ ਆਦਿ ਵੀ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
July 3, 2025
0

Punjab 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੁਸ਼ਿਆਰਪੁਰ, 3 ਜੁਲਾਈ 2025 (ਵਿਸ਼ਵ ਵਾਰਤਾ) - ਹੁਸ਼ਿਆਰਪੁਰ ਅਤੇ ਨਵਾਂਸ਼ਹਿਰ...

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

by Ankit
March 2, 2025
0

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਪੁਲਿਸ...

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

by Ankit
March 2, 2025
0

PUNJAB ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ...

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

by Ankit
February 18, 2025
0

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ  ਹੁਸ਼ਿਆਰਪੁਰ 18 ਫਰਵਰੀ (...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

by Ranjit Singh
August 1, 2026
0

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ 'ਚ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ...

Most Popular

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

by Ranjit Singh
3 weeks ago
0

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 