ਰਾਂਚੀ, 23 ਦਸੰਬਰ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿਰਾਸਤ ਵਿਚ ਲੈ ਲਿਆ ਗਿਆ| ਬਾਅਦ ਵਿਚ ਲਾਲੂ ਯਾਦਵ ਨੂੰ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਲਿਆਂਦਾ ਗਿਆ ਹੈ|
ਦੱਸਣਯੋਗ ਹੈ ਕਿ ਲਾਲੂ ਯਾਦਵ ਨੂੰ ਚਾਰਾ ਘੁਟਾਲੇ ਵਿਚ ਅੱਜ ਰਾਂਚੀ ਦੀ ਵਿਸ਼ੇਸ਼ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ| ਲਾਲੂ ਯਾਦਵ ਦੀ ਸਜ਼ਾ ਬਾਰੇ ਐਲਾਨ 3 ਜਨਵਰੀ ਨੂੰ ਕੀਤਾ ਜਾਵੇਗਾ|
ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ
ਲੋਕ ਸਭਾ ਚੋਣਾਂ 2024 - ਤੀਜੇ ਪੜਾਅ 'ਚ 12 ਰਾਜਾਂ ਦੀਆਂ 93 ਸੀਟਾਂ 'ਤੇ ਵੋਟਿੰਗ ਸ਼ੁਰੂ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਲੋਕ...