ਗੁਰੂਹਰਸਹਾਏ, 11 ਜੂਨ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਿੰਕ ਸੜਕਾਂ ਦੀ ਮੁਰੰਮਤ ਤੇ 2 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ, ਜਿਸ ਤਹਿਤ ਸਾਰੀਆਂ ਲਿੰਕ ਸੜਕਾਂ ਨੂੰ ਨਵਿਆਇਆ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਹਲਕੇ ਦੀਆਂ ਪੰਚਾਇਤਾਂ ਅਤੇ ਸਕੂਲਾਂ ਲਈ 1 ਕਰੋੜ 90 ਲੱਖ ਦੇ ਵਿਕਾਸ ਕਾਰਜਾਂ ਦੇ ਚੈੱਕ ਜਾਰੀ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...