• Latest
  • Trending
ਲੁਟੇਰਿਆਂ ਨਾਲ ਟੱਕਰ ਲੈਣ ਵਾਲੀ ਲੜਕੀ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ-ਚੀਮਾ

ਲੁਟੇਰਿਆਂ ਨਾਲ ਟੱਕਰ ਲੈਣ ਵਾਲੀ ਲੜਕੀ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ-ਚੀਮਾ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

6 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

6 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

7 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

7 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

8 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

9 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

9 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

9 hours ago
Hindi News
English News
Sunday, July 5, 2026
No Result
View All Result
31 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਟੇਰਿਆਂ ਨਾਲ ਟੱਕਰ ਲੈਣ ਵਾਲੀ ਲੜਕੀ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ-ਚੀਮਾ

September 2, 2020
in ਚੰਡੀਗੜ੍ਹ
ਲੁਟੇਰਿਆਂ ਨਾਲ ਟੱਕਰ ਲੈਣ ਵਾਲੀ ਲੜਕੀ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ-ਚੀਮਾ

-‘ਆਪ’ ਨੇ ਜਲੰਧਰ ਦੀ ਕੁਸਮ ਦੀ ਕੀਤੀ ਲੁਟੇਰਿਆਂ ਨਾਲ ਟੱਕਰ ਲੈਣ ਦੀ ਪ੍ਰਸ਼ੰਸਾ
ਚੰਡੀਗੜ੍ਹ, 2 ਸਤੰਬਰ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਮੋਬਾਈਲ ਅਤੇ ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਨਾਲ ਟੱਕਰ ਲੈ ਕੇ ਉਨ੍ਹਾਂ ਨੂੰ ਪੁਲਿਸ ਹਵਾਲੇ ਕਰਨ ਵਾਲੀ ਲੜਕੀ ਦਾ ਬਹਾਦਰੀ ਐਵਾਰਡ ਨਾਲ ਸਨਮਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਕੇ ਇਸ ਬਹਾਦਰ ਲੜਕੀ ਨੂੰ ਸਨਮਾਨ ਦਿਵਾਏ ਤਾਂ ਜੋ ਲੜਕੀਆਂ ਨੂੰ ਇਸ ਤਰਾਂ ਦੀ ਘਟਨਾਵਾਂ ਦੌਰਾਨ ਟੱਕਰ ਲੈਣ ਦੇ ਹੌਸਲਾ ਮਿਲ ਸਕੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਦਿਨੀਂ ਜਲੰਧਰ ਵਿਖੇ ਇੱਕ ਲੜਕੀ ਕੁਸੁਮ ਪੁੱਤਰੀ ਸਾਧੂ ਰਾਮ ਵਾਸੀ ਜਲੰਧਰ ਦਾ ਮੋਟਰਸਾਈਕਲ ਸਵਾਰ ਕੁੱਝ ਲੁਟੇਰਿਆਂ ਨੇ ਪਰਸ ਅਤੇ ਮੋਬਾਈਲ ਫ਼ੋਨ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿੰਨਾ ਦਾ ਉਸ ਬਹਾਦਰ ਲੜਕੀ ਨੇ ਪਿੱਛਾ ਕਰਕੇ ਲੁਟੇਰਿਆਂ ਵਿਚੋਂ ਇੱਕ ਲੁਟੇਰੇ ਨੂੰ ਦਬੋਚ ਲਿਆ, ਉਸ ਨੂੰ ਦਲੇਰੀ ਨਾਲ ਲੁਟੇਰਿਆਂ ਨਾਲ ਲੜਾਈ ਲੜੀ ਅਤੇ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਇਸ ਘਟਨਾ ਦੌਰਾਨ ਇੱਕ ਲੁਟੇਰੇ ਨੇ ਦਾਤ ਮਾਰ ਕੇ ਕੁਸੁਮ ਦਾ ਗੁੱਟ ਵੱਡਾ ਸੁੱਟਿਆ। ਉਨ੍ਹਾਂ ਦੱਸਿਆ ਕਿ ਇਸ ਵੇਲੇ ਇਹ ਲੜਕੀ ਜਲੰਧਰ ਦੇ ਹਸਪਤਾਲ ਵਿਖੇ ਜੇਰੇ ਇਲਾਜ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਵਿਚ ਇਹੋ ਜਿਹੀਆਂ ਘਟਨਾਵਾਂ ਵਧ ਰਹੀਆਂ ਹਨ, ਜਿੰਨਾ ਤੇ ਚਿੰਤਾ ਕਰਨੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਮੰਗ ਕੀਤੀ ਕਿ ਬਹਾਦਰ ਲੜਕੀ ਕੁਸੁਮ ਨੂੰ ਦਲੇਰੀ ਪੁਰਸਕਾਰ ਨਾਲ ਸਨਮਾਨਿਤ ਕਰਵਾਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰੇ, ਜਿਸ ਨਾਲ ਇਹ ਪਤਾ ਲੱਗੇ ਕਿ ਸਾਡੇ ਪੰਜਾਬ ਦੀ ਦਲੇਰ ਧੀਆਂ ਅੰਦਰ ਲੁਟੇਰਿਆਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖ਼ਿਲਾਫ਼ ਅੱਜ ਵੀ ਬਿਨਾਂ ਕਿਸੇ ਡਰ ਭੈਅ ਅਤੇ ਖ਼ੁਦ ਇਕੱਲੇ ਹੀ ਲੜਨ ਦਾ ਹੌਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
2 weeks ago
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 