• Latest
  • Trending

ਲੁਧਿਆਣਾ : ਕਾਂਗਰਸ ਦੇ 45, ਸ਼੍ਰੋਮਣੀ ਅਕਾਲੀ ਦਲ ਦੇ 4, ਭਾਜਪਾ ਦੇ 3 ਉਮੀਦਵਾਰ ਜੇਤੂ, 2 ਆਜ਼ਾਦ ਜਿੱਤੇ

9 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

17 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

22 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ : ਕਾਂਗਰਸ ਦੇ 45, ਸ਼੍ਰੋਮਣੀ ਅਕਾਲੀ ਦਲ ਦੇ 4, ਭਾਜਪਾ ਦੇ 3 ਉਮੀਦਵਾਰ ਜੇਤੂ, 2 ਆਜ਼ਾਦ ਜਿੱਤੇ

December 17, 2017
in ਲੁਧਿਆਣਾ

-ਕੁੱਲ 74.52 ਫੀਸਦੀ ਵੋਟਾਂ ਦਾ ਭੁਗਤਾਨ-ਵਧੀਕ ਜਿਲ੍ਹਾ ਚੋਣ ਅਫ਼ਸਰ

ਲੁਧਿਆਣਾ (ਵਿਸ਼ਵ ਵਾਰਤਾ )ਲੁਧਿਆਣਾ ਦੀਆਂ ਮਾਛੀਵਾੜਾ, ਮੁੱਲਾਂਪੁਰ, ਮਲੌਦ ਅਤੇ ਸਾਹਨੇਵਾਲ ਨਗਰ ਕੌਂਸਲਾਂ/ਨਗਰ ਪੰਚਾਇਤ ਦੀ ਚੋਣ ਵਿੱਚ ਕਾਂਗਰਸ ਪਾਰਟੀ ਨੇ ਭਾਰੀ ਜਿੱਤ ਹਾਸਿਲ ਕੀਤੀ ਹੈ। ਉਪਰੋਕਤ ਨਗਰ ਕੌਂਸਲਾਂ ਦੇ 54 ਵਾਰਡਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੂੰ 45, ਸ਼੍ਰੋਮਣੀ ਅਕਾਲੀ ਦਲ ਨੂੰ 4 ਅਤੇ ਭਾਜਪਾ ਨੂੰ 3 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 2 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇਹ ਜਾਣਕਾਰੀ ਵਧੀਕ ਜ਼ਿਲ•ਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦਿੱਤੀ। ਉਨ•ਾਂ ਦੱਸਿਆ ਕਿ ਮਾਛੀਵਾੜਾ ਦੇ 15 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 12, ਸ਼੍ਰੋਮਣੀ ਅਕਾਲੀ ਦਲ ਨੇ 1, ਭਾਜਪਾ ਨੇ 1 ਅਤੇ ਆਜ਼ਾਦ ਉਮੀਦਵਾਰ ਨੇ 1 ਸੀਟ ਜਿੱਤੀ। ਸਾਹਨੇਵਾਲ ਦੇ 15 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 12, ਸ਼੍ਰੋਮਣੀ ਅਕਾਲੀ ਦਲ ਨੇ 2 ਅਤੇ ਭਾਜਪਾ ਨੇ 1 ਸੀਟ ਜਿੱਤੀ। ਮਲੌਦ ਦੇ 11 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 8, ਸ਼੍ਰੋਮਣੀ ਅਕਾਲੀ ਦਲ ਨੇ 1, ਭਾਜਪਾ ਨੇ 1 ਅਤੇ ਆਜ਼ਾਦ ਉਮੀਦਵਾਰ ਨੇ 1 ਸੀਟ ਜਿੱਤੀ। ਮੁੱਲਾਂਪੁਰ ਦੇ 13 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ ਸਾਰੀਆਂ 13 ਸੀਟਾਂ ‘ਤੇ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਤਿੰਨ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜਿ•ਆ, ਜਿਸ ਦੌਰਾਨ ਮਾਛੀਵਾੜਾ ਵਿੱਚ ਕੁੱਲ 11984 (ਮਰਦ 6390 ਔਰਤਾਂ 5594) ਵੋਟਾਂ (75.60 ਫੀਸਦੀ), ਸਾਹਨੇਵਾਲ ਵਿੱਚ ਕੁੱਲ 11354 (ਮਰਦ 6046 ਔਰਤਾਂ 5308) ਵੋਟਾਂ 72.43 ਫੀਸਦੀ), ਮੁੱਲਾਂਪੁਰ 9748 (ਮਰਦ 5385 ਔਰਤਾਂ 4363) ਵੋਟਾਂ (71.75 ਫੀਸਦੀ), ਜਦਕਿ ਮਲੌਦ ਵਿੱਚ 3878 (ਮਰਦ 2012 ਔਰਤਾਂ 1866) ਵੋਟਾਂ (86.35 ਫੀਸਦੀ) ਦਾ ਭੁਗਤਾਨ ਹੋਇਆ। ਜ਼ਿਲ•ਾ ਲੁਧਿਆਣਾ ਵਿੱਚ ਕੁੱਲ 74.52 ਫੀਸਦੀ ਵੋਟਾਂ ਪਈਆਂ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

by Ankit
April 2, 2025
0

  Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ ਲੁਧਿਆਣਾ 02 ਅਪ੍ਰੈਲ, 2025 (ਵਿਸ਼ਵ...

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

by Navjot
March 26, 2025
0

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ...

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

by Ankit
March 25, 2025
0

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ - ਮੁੱਖ ਮੰਤਰੀ • ਲੁਧਿਆਣਾ...

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

by Ankit
March 18, 2025
0

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ ਤਿੰਨ ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
3 weeks ago
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 