<div><img class="alignnone size-medium wp-image-14004 alignleft" src="http://wishavwarta.in/wp-content/uploads/2018/01/news-flash-300x201.jpg" alt="" width="300" height="201" /></div> <div>ਲੁਧਿਆਣਾ ਦੇ ਮੇਹਰਬਾਨ ਇਲਾਕੇ ਵਿੱਚ ਚੱਲਦੀ ਕਾਰ ਵਿੱਚ ਇੱਕ ਨਾਬਾਲਿਗ ਨਾਲ ਗੈਂਗਰੇਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ।</div>