ਲੁਧਿਆਣਾ, 4 ਅਪ੍ਰੈਲ – ਲੁਧਿਆਣਾ ਵਿਖੇ ਅੱਜ ਤੜਕੇ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਗਨੀਕਾਂਡ ਇੱਕੋ ਪਰਿਵਾਰ ਦੇ 4 ਜੀਅ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਜਸਵੰਤ ਨਗਰ ਵਿਖੇ ਸਥਿਤ ਇਸ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੋਕੇ ਤੇ ਪਹੁੰਚੀਆਂ ਤੇ ਅੱਗ ਉਤੇ ਕਾਬੂ ਪਾਇਆ ਗਿਆ| ਫਿਲਹਾਲ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...