ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ) : ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ 4 ਵਜੇ ਸਮਾਪਤ ਹੋ ਗਿਆ| ਇੱਥੇ 24 ਫਰਵਰੀ ਨੂੰ 95 ਵਾਰਡਾਂ ਲਈ ਮਤਦਾਨ ਹੋਵੇਗਾ ਅਤੇ 27 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|
ਵਰਣਨਯੋਗ ਹੈ ਕਿ ਨਗਰ ਨਿਗਮ ਲੁਧਿਆਣਾ ਵਿਚ 10.50 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ| ਇਨ੍ਹਾਂ ਵੋਟਾਂ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਗਿਆ|
ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ
ਪੁਆਇੰਟ ਆਫ਼ ਸੇਲ 'ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ 'ਤੇ ਵਿਸ਼ੇਸ਼ ਘੇਰਾਬੰਦੀ ਤੇ...