ਲੁਧਿਆਣਾ, 24 ਨਵੰਬਰ – ਲੁਧਿਆਣਾ ਪਲਾਸਟਿਕ ਫੈਕਟਰੀ ਹਾਦਸਾ ਮਾਮਲੇ ਵਿਚ ਫੈਕਟਰੀ ਦੇ ਮਾਲਕ ਇੰਦਰਜੀਤ ਸਿੰਘ ਗੋਲਾ ਦੇ ਪੁਲਿਸ ਰਿਮਾਂਡ ਵਿਚ 2 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ| ਇੰਦਰਜੀਤ ਸਿੰਘ ਗੋਲਾ ਨੂੰ ਪੁਲਿਸ ਨੇ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਕੱਲ੍ਹ ਉਸ ਨੂੰ ਮਾਣਯੋਗ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ ਸੀ ਅਤੇ ਅੱਜ ਉਸ ਨੂੰ ਦੋ ਦਿਨਾਂ ਦੇ ਹੋਰ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ|
ਦੱਸਣਯੋਗ ਹੈ ਕਿ ਲੁਧਿਆਣਾ ਪਲਾਸਟਿਕ ਫੈਕਟਰੀ ਧਮਾਕਾ ਮਾਮਲੇ ਵਿਚ 13 ਲੋਕ ਮਾਰੇ ਗਏ ਸਨ|
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 30ਸਤੰਬਰ(ਵਿਸ਼ਵ...