ਲੁਧਿਆਣਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ ਅੱਜ ਸਵੇਰੇ ਤੜਕੇ ਪੰਜ ਵਜੇ ਚੀਮਾ ਚੌਕ ਨੇੜੇ ਘੋੜਾ ਕਾਲੋਨੀ ਅਤੇ ਅਮਰਪੁਰ ਇਲਾਕੇ ਵਿੱਚ ਪੁਲਿਸ ਨੇ ਰੇਡ ਕੀਤੀ ਇਸ ਦੌਰਾਨ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ 35 ਤੋਂ ਵੱਧ ਸ਼ੱਕੀ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਨ੍ਹਾਂ ਦੇ ਘਰਾਂ ਚੋਂ ਨਸ਼ਾ ਬਰਾਮਦ ਕੀਤਾ ਗਿਆ ਪੁਲਿਸ ਨੇ ਇਨ੍ਹਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਇਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...