ਲੁਧਿਆਣਾ, 23 ਨਵੰਬਰ – ਬੀਤੇ ਦਿਨੀਂ ਲੁਧਿਆਣਾ ਵਿਖੇ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਮਾਮਲੇ ਵਿਚ ਫੈਕਟਰੀ ਦੇ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ|
ਦੱਸਣਯੋਗ ਹੈ ਕਿ ਲੁਧਿਆਣਾ ਵਿਚ ਪਲਾਸਟਿਕ ਫੈਕਟਰੀ ਵਿਚ ਅੱਗ ਬੁਝਾਉਣ ਸਮੇਂ ਡਿੱਗੀ ਇਮਾਰਤਾਂ ਹੇਠਾਂ ਆਉਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਕੱਲ੍ਹ ਸ਼ਾਮ ਫੈਕਟਰੀ ਦੇ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਅੱਜ ਉਸ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ| ਅਦਾਲਤ ਨੇ ਇੰਦਰਜੀਤ ਸਿੰਘ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...