ਲੁਧਿਆਣਾ ਬੰਬ ਧਮਾਕੇ ਦੇ ਦੋਸ਼ੀ ਦੀ ਮਹਿਲਾ ਮਿੱਤਰ ਨੂੰ ਕੀਤਾ ਗਿਆ ਮੁਅੱਤਲ
ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ)- ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਅਤੇ ਧਮਾਕੇ ਦੇ ਮੁੱਖ ਦੋਸ਼ੀ ਗਗਨਦੀਪ ਸਿੰਘ ਦੀ ਮਹਿਲਾ ਮਿੱਤਰ ਕਮਲਜੀਤ ਕੌਰ ਜੋ ਕਿ ਪੰਜਾਬ ਪੁਲਿਸ ਵਿੱਚ ਹੀ ਐਸਐਸਪੀ ਖੰਨਾ ਦੀ ਰੀਡਰ ਹੈ,ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।