<div><img class="alignnone size-medium wp-image-3208 alignleft" src="http://wishavwarta.in/wp-content/uploads/2017/09/accident-logo-300x224.jpg" alt="" width="300" height="224" /></div> <div><b> ਲੁਧਿਆਣਾ</b> ‘ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਇੱਕ ਦੀ ਵਿਅਕਤੀ ਦੀ ਮੌਤ ਹੋ ਗਈ। ਨਾਲ ਹੀ ਦੋਨਾਂ ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ ਜਾਣਕਾਰੀ ਮੁਤਾਬਕ ਇਸ ਟੱਕਰ ਤੋਂ ਬਾਅਦ ਕਾਰ ਅਤੇ ਮੋਟਰਸਾਈਕਲ ਦੋਵੇਂ ਹੀ ਨਾਲ ਲੱਗੇ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਏ। ਘਟਨਾ ਸਵੇਰੇ 10 ਵਜੇ ਦੀ ਹੈ।</div>