
ਲੁਧਿਆਣਾ, 24 ਫਰਵਰੀ : ਲੁਧਿਆਣਾ ਦੇ ਵਾਰਡ ਨੰਬਰ 44 ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਜਾਅਲੀ ਵੋਟਿੰਗ ਕੀਤੀ ਜਾ ਰਹੀ ਹੈ| ਆਪ ਵਰਕਰਾਂ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਇਥੇ ਭਾਰੀ ਹੰਗਾਮੇ ਦੀ ਸੂਚਨਾ ਹੈ| ਇਸ ਦੌਰਾਨ ਹੰਗਾਮਾ ਵਧਦਿਆਂ ਦੇਖ ਕੁਝ ਸਮੇਂ ਲਈ ਵੋਟਾਂ ਨੂੰ ਰੋਕ ਦਿੱਤਾ ਗਿਆ ਹੈ|
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...






















