• Latest
  • Trending

ਲੁੱਟ ਖੋਹ ਕਰਨ ਵਾਲਿਆਂ ਤੇ ਪਾਇਆ ਕਾਬੂ, 4 ਦੋਸ਼ੀਆਂ ਨੂੰ ਸਮੇਤ ਗ੍ਰਿਫਤਾਰ ਕੀਤਾ

8 years ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

5 minutes ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

9 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

14 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

17 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

20 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

23 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

48 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

4 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁੱਟ ਖੋਹ ਕਰਨ ਵਾਲਿਆਂ ਤੇ ਪਾਇਆ ਕਾਬੂ, 4 ਦੋਸ਼ੀਆਂ ਨੂੰ ਸਮੇਤ ਗ੍ਰਿਫਤਾਰ ਕੀਤਾ

October 30, 2017
in ਪੰਜਾਬ, ਲੁਧਿਆਣਾ

ਐਸ.ਐਸ.ਪੀ,ਲੁਧਿਆਣਾ(ਦਿਹਾਤੀ) ਸੁਰਜੀਤ ਘ, ਆਈ.ਪੀ.ਐਸ, ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਥਾਣੇਦਾਰ ਬਿਕਰਮਜੀਤ ਸਿੰਘ, ਮੁੱਖ ਅਫਸਰ ਥਾਣਾ ਦਾਖਾ ਦੀ ਨਿਗਰਾਨੀ ਅਧੀਨ ਮਿਤੀ 28.10.2017 ਨੂੰ ਸਹਾਇਕ ਥਾਣੇਦਾਰ ਸੁਰਜੀਤ ਸਿੰਘ, ਇੰਚਾਰਜ ਪੁਲਿਸ ਚੌਕੀ ਚੌਕੀਮਾਨ ਸਮੇਤ ਆਪਣੀ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਪਿੰਡ ਹਾਂਸ ਕਲਾਂ ਵਿਖੇ ਮੌਜੂਦ ਸੀ ਤਾਂ ਉਸਨੂੰ ਨੰਬਰਦਾਰ ਹਰਭਜਨ ਸਿੰਘ ਵਾਸੀ ਢੋਲਣ ਦਾ ਫੋਨ ਆਇਆ ਕਿ ਹਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਢੋਲਣ ਦੀ ਲੱਟ ਦੀ ਮਨਸਾ ਨਾਲ ਉਸਦੇ ਸੱਟਾਂ ਮਾਰਕੇ ਉਸ ਪਾਸੋਂ 10,000/- ਰੁਪਏ ਨਗਦ ਅਤੇ ਉਸਦਾ ਪਰਸ ਖੋਹਕੇ ਲੈ ਗਏ ਹਨ।ਹਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ।ਜਿਸਤੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਿਵਲ ਹਸਪਤਾਲ ਜਗਰਾਂਉ ਪੁੱਜਾ।ਜਿਸ ਪਾਸ ਹਰਵਿੰਦਰ ਸਿੰਘ ਨੇ ਬਿਆਨ ਦਰਜ ਕਰਾਇਆ ਕਿ ਉਹ ਛਭੂਙ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਂਉਕੇ ਵਿਖੇ ਬਤੌਰ ਰਿਕਾਰਡ ਕੀਪਰ ਡਿਊਟੀ ਕਰਦਾ ਹੈ।ਉਹ ਮਿਤੀ 28.10.2017 ਨੂੰ ਰੋਜ ਦੀ ਤਰਾਂ ਸਵੇਰੇ 09:00 ਵਜੇ ਆਪਣੇ ਪਿੰਡ ਤੋਂ ਗੁਰਦੁਆਰਾ ਸਾਹਿਬ ਵਿਖੇ ਡਿਊਟੀ ਲਈ ਗਿਆ ਸੀ ਅਤੇ ਸ਼ਾਮ ਨੂੰ 05:00 ਵਜੇ ਰੋਜਾਨਾ ਦੀ ਤਰਾਂ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਵਾਪਸ ਪਿੰਡ ਢੋਲਣ ਨੂੰ ਜਾ ਰਿਹਾ ਸੀ ਤਾਂ ਵਕਤ ਕਰੀਬ 05:30 ਵਜੇ ਸ਼ਾਮ ਨੂੰ ਨਹਿਰ ਅਖਾੜਾ ਪੁਲ ਪਾਰ ਕਰਕੇ ਰਾਏਕੋਟ ਰੋਡ ਪਰ ਪੈਟਰੋਲ ਪੰਪ ਪਾਸ ਭੱਠੇ ਵਾਲੇ ਪਾਸੇ ਤੋਂ ਪਿੰਡ ਵੱਲ ਨੂੰ ਜਾ ਰਿਹਾ ਸੀ ਤਾਂ ਉਸਦੇ ਪਿੱਛੇ ਤੋਂ ਦੋ ਮੋਟਰ ਸਾਈਕਲ ਜਿਹਨਾਂ ਵਿੱਚ ਇੱਕ ਪਲਟੀਨਾ ਅਤੇ ਇੱਕ ਯਾਮਾ ਮੋਟਰ ਸਾਈਕਲ ਨੰਬਰ ਪੀ.ਬੀ-08-ਬੀ.ਕਿਯੂ-3111 ਜਿਸ ਪਰ ਉਹਨਾਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਕੇਵਲ ਸਿੰਘ ਦਾ ਲੜਕਾ ਅਮਨਪ੍ਰੀਤ ਸਿੰਘ ਤੇ ਛੋਟਾ ਰਮਨਪ੍ਰੀਤ ਸਿੰਘ ਵਾਸੀ ਅਮਰਗੜ ਸਵਾਰ ਸੀ।ਜਿਸ ਪਾਸ ਰਾਡ ਲੋਹਾ ਅਤੇ ਮੋਟਰ ਸਾਈਕਲ ਚਲਾਉਣ ਵਾਲੇ ਦਾ ਨਾਮ ਨਿਹਾਲ ਸਿੰਘ ਅਤੇ ਦੂਸਰੇ ਨੂੰ ਰਾਜੂ ਕਹਿ ਰਹੇ ਸਨ।ਜਿਹਨਾਂ ਨੇ ਉਸ ਉਪਰ ਲੋਹੇ ਦੀ ਰਾਡ ਦੇ ਵਾਰ ਕਰਕੇ ਹਮਲਾ ਕਰ ਦਿੱਤਾ। ਜੋ ਪਲਟੀਨਾ ਮੋਟਰ ਸਾਈਕਲ ਚਲਾਂਉਦਾ ਸੀ, ਉਸਦਾ ਨਾਮ ਗੋਪੀ ਲੈਂਦੇ ਸਨ, ਉਹਨਾਂ ਨੇ ਉਸਨੂੰ ਪਕੜ ਲਿਆ ਤਾਂ ਅਮਨਪ੍ਰੀਤ ਸਿੰਘ ਨੇ ਉਸਦੇ ਸਿਰ ਵਿੱਚ ਸੱਜੀ ਪੁੜਪੜੀ ਪਰ ਰਾਡ ਲੋਹਾ ਦਾ ਵਾਰ ਕੀਤਾ ਅਤੇ ਰਮਨਪ੍ਰੀਤ ਸਿੰਘ ਨੇ ਉਸਦੇ ਸਿਰ ਵਿੱਚ ਰਾਡ ਨਾਲ ਵਾਰ ਕੀਤਾ। ਰਾਜੂ ਨਾਮ ਦੇ ਵਿਆਕਤੀ ਨੇ ਰਾਡ ਲੋਹਾ ਦਾ ਵਾਰ ਉਸਦੇ ਖੱਬੇ ਪੱਟ ਅਤੇ ਪਿੰਜਣੀ ਪਰ ਕੀਤਾ।ਅਮਨਪ੍ਰੀਤ ਸਿੰਘ ਨੇ ਫਿਰ ਇੱਕ ਹੋਰ ਵਾਰ ਉਸਦੇ ਸੱਜੇ ਮੋਢੇ ਪਰ ਕੀਤਾ ਅਤੇ ਰਮਨਪ੍ਰੀਤ ਸਿੰਘ ਨੇ ਖੱਬੇ ਮੋਢੇ ਪਰ ਵਾਰ ਕੀਤਾ।ਉਸਦੇ ਸੱਟਾਂ ਜਿਆਦਾ ਲੱਗਣ ਕਰਕੇ ਗੁਰਪ੍ਰੀਤ ਸਿੰਘ ਨੇ ਉਸਦੀ ਪੈਂਟ ਦੀ ਪਿਛਲੀ ਜੇਬ ਵਿੱਚੋਂ ਪਰਸ ਕੱਢਕੇ ਉਸ ਵਿੱਚੋਂ ਕਰੀਬ 10,000/- ਰੁਪਏ ਕੱਢ ਲਏ।ਪਰਸ ਵਿੱਚ ਉਸਦਾ ਵੋਟਰ ਕਾਰਡ, ਏ.ਟੀ.ਐਮ, ਚਾਬੀਆਂ ਅਤੇ ਹੋਰ ਜਰੂਰੀ ਕਾਗਜਾਤ ਵੀ ਕੱਢਕੇ ਆਪਣੇ-ਆਪਣੇ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਚਲੇ ਗਏ।ਉੱਕਤ ਵਿਆਕਤੀਆਂ ਨੇ ਲੁੱਟ ਕਰਨ ਦੀ ਮਨਸ਼ਾ ਨਾਲ ਉਸਦੇ ਸੱਟਾਂ ਮਾਰੀਆਂ ਹਨ।ਦੋਸ਼ੀਆਂ ਖਿਲਾਫ ਮੁਕੱਦਮਾਂ ਨੰਬਰ 325 ਮਿਤੀ 28.10.2017 ਅ/ਧ 394/148/149 ਆਈ.ਪੀ.ਸੀ ਥਾਣਾ ਦਾਖਾ ਦਰਜ ਰਜਿਸਟਰ ਕਰਕੇ ਹੇਠ ਲਿਖੇ ਦੋਸ਼ੀਆਂ ਨੂੰ ਸਮੇਤ ਵਾਰਦਾਤ ਵਿੱਚ ਵਰਤੇ 02 ਮੋਟਰ ਸਾਈਕਲ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ :- 1.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੇਵਲ ਸਿਘ ਵਾਸੀ ਪਿੰਡ ਅਮਰਗੜ ਕਲੇਰ।2.ਅਮਨਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਸਿੰਘ ਵਾਸੀ ਪਿੰਡ ਅਮਰਗੜ ਕਲੇਰ।3.ਰਮਨਪੀ੍ਰਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਅਮਰਗੜ ਕਲੇਰ।4.ਨਿਹਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਅਮਰਗੜ ਕਲੇਰ।ਇਹਨਾਂ ਦਾ ਇੱਕ ਸਾਥੀ ਮਨਦੀਪ ਸਿੰਘ ਉਰਫ ਰਾਜੂ ਗਿਫਤਾਰ ਕਰਨਾ ਬਾਕੀ ਹੈ।ਗ੍ਰਿਫਤਾਰ ਦੋਸ਼ੀਆਂ ਪਾਸੋ ਖੋਹ ਕੀਤੀ ਰਕਮ ਵਿੱਚੋ 8,000/- ਰੁਪਏ ਨਗਦ, 02 ਦੇਸੀ ਕੱਟੇ ਸਮੇਤ 10 ਜਿੰਦਾ ਕਾਰਤੂਸ, ਦੋਸ਼ੀ ਰਮਨਪ੍ਰੀਤ ਸਿੰਘ ਪਾਸੋ ਇੱਕ ਕਮਾਨੀਦਾਰ ਚਾਕੂ ਅਤੇ ਦੋਸ਼ੀ ਨਿਹਾਲ ਸਿੰਘ ਪਾਸੋ ਇੱਕ ਰਾਡ ਲੋਹਾ ਬਰਾਮਦ ਕੀਤੀ ਗਈ।ਜਿਸ ਸਬੰਧੀ ਮੁਕੱਦਮਾ ਨੰਬਰ 326 ਮਿਤੀ 29.10.2017 ਅ/ਧ 399/402 ਭ/ਦ, 25/54/59 ਅਸਲਾ ਐਕਟ ਥਾਣਾ ਦਾਖਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸਤੋਂ ਇਲਾਵਾ ਦੋਸ਼ੀ ਰਮਨਪ੍ਰੀਤ ਸਿੰਘ ਪਾਸੋਂ 10 ਨਸ਼ੀਲੀਆਂ ਗੋਲੀਆਂ ਐਲਪਰੈਕਸ 0.5 ਬਰਾਮਦ ਕੀਤੀਆਂ ਗਈਆਂ। ਜਿਸ ਵਿਰੁੱਧ ਮੁਕੱਦਮਾਂ ਨੰਬਰ 327 ਮਿਤੀ 29.10.2017 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਦਾਖਾ ਅਤੇ 2 ਗ੍ਰਾਮ ਹੈਰੋਇਨ ਨਿਹਾਲ ਸਿੰਘ ਪੁੱਤਰ ਕੁਲਵੰਤ ਸਿੰਘ ਪਾਸੋਂ ਬਰਾਮਦ ਹੋਈ। ਜਿਸ ਵਿਰੁੱਧ ਵੱਖਰੇ ਤੌਰ ਤੇ ਮੁਕੱਦਮਾਂ ਨੰਬਰ 328 ਮਿਤੀ 29.10.2017 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਦਾਖਾ ਦਰਜ ਰਜਿਸਟਰ ਕੀਤੇ ਗਏ।ਮਾਨਯੋਗ ਐਸ.ਐਸ.ਪੀ ਸਾਹਿਬ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।ਮੁੱਢਲੀ ਤਫਤੀਸ਼ ਦੌਰਾਨ ਇਹਨਾਂ ਨੇ ਇਸ ਜਿਲ੍ਹਾ ਵਿੱਚ ਹੋਰ ਲੁੱਟ ਖੋਹ ਦੀਆਂ ਹੋਈਆਂ ਵਾਰਦਾਤਾਂ ਵਿੱਚ ਆਪਣੀ ਸਮੂਲੀਅਤ ਮੰਨੀ ਹੈ ਅਤੇ ਇਹਨਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
April 16, 2026
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
April 16, 2026
0

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 