• Latest
  • Trending
ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

17 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

20 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

August 30, 2018
in ਪੰਜਾਬ
ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

– ਅਗਸਤ ਮਹੀਨੇ ‘ਚ ਜਨਮੇ ਪ੍ਰਸਿੱਧ ਲੇਖਕਾਂ/ਕਲਾਕਾਰਾਂ ਦੀ ਯਾਦ ਵਿੱਚ ਸੰਗੀਤਕ ਤੇ ਸਾਹਿਤਕ ਪ੍ਰੋਗਰਾਮ ਕਰਵਾਇਆ

ਚੰਡੀਗੜ•, 30 ਅਗਸਤ (ਵਿਸ਼ਵ ਵਾਰਤਾ)- ਪੰਜਾਬ ਕਲਾ ਪਰਿਸ਼ਦ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕਾਂ ਅਤੇ ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਸ਼ੁਰੂ ਕੀਤੀ ਪਹਿਲ ਦੀ ਪਹਿਲੀ ਲੜੀ ਵਿੱਚ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸ਼ਾਨਦਾਰ ਸੰਗੀਤਕ ਅਤੇ ਸਾਹਿਤਕ ਸ਼ਾਮ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਡਾ. ਪਾਤਰ ਨੇ ਜਿੱਥੇ ਉਭਰਦੇ ਕਲਾਕਾਰਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਅਗਸਤ ਮਹੀਨੇ ਵਿਚ ਪੈਦਾ ਹੋਏ ਤੇ ਹੁਣ ਵਿਛੜ ਚੁੱਕੇ ਕਲਾਕਾਰਾਂ ਤੇ ਲੇਖਕਾਂ ਦੀਆਂ ਯਾਦਾਂ ਤਾਜ਼ੀਆਂ ਕਰਕੇ ਉਨ੍ਹਾਂ• ਨੂੰ ਸ਼ਰਧਾਂਜਲੀ ਭੇਂਟ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਕਲਾਕਾਰਾਂ ਦੇ ਜੀਵਨ ਤੇ ਉਨ•ਾਂ ਦੀ ਸਾਹਿੱਤਕ ਦੇਣ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ। ਪ੍ਰੋ. ਨਿਰਮਲ ਜੌੜਾ ਨੇ ਗੀਤਕਾਰ ਇੰਦਰਜੀਤ ਹਸਨਪੁਰੀ, ਨਵਦੀਪ ਸਿੰਘ ਗਿੱਲ ਨੇ ਲੇਖਕ ਰਾਮ ਸਰੂਪ ਅਣਖੀ, ਪ੍ਰੋ. ਯੋਗਰਾਜ ਨੇ ਅੰਮ੍ਰਿਤਾ ਪ੍ਰੀਤਮ ਤੇ ਨਿੰਦਰ ਘੁਗਿਆਣਵੀ ਨੇ ਪ੍ਰੋ. ਅਜਮੇਰ ਸਿੰਘ ਔਲਖ ਦੀ ਜ਼ਿੰਦਗੀ ਬਾਰੇ ਚਾਨਣਾ ਪਾਇਆ।

ਇਸ ਮੌਕੇ ਜਿੱਥੇ ਅਮਰ ਸਿੰਘ ਸ਼ੌਂਕੀ, ਆਸਾ ਸਿੰਘ ਮਸਤਾਨਾ, ਡਾ. ਹਰਿਭਜਨ ਸਿੰਘ, ਵਿਧਾਤਾ ਸਿੰਘ ਤੀਰ, ਤਾਰਾ ਸਿੰਘ ਕਾਮਲ ਤੇ ਰਘਬੀਰ ਸਿੰਘ ਚੰਦ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਗਈਆਂ ਉਥੇ ਗਾਇਕਾ ਸੁੱਖੀ ਬਰਾੜ, ਨੀਲਮ ਸ਼ਰਮਾ, ਵਿਸ਼ਾਲ ਸੈਨੀ, ਰਾਵੀ ਬੱਲ, ਗੁਰਿੰਦਰ ਗੈਰੀ, ਸ਼ੈਡੀ ਸਿੰਘ, ਸੁਖਵਿੰਦਰ ਸੁਖੀ, ਸ਼ਗਨਪ੍ਰੀਤ ਤੇ ਮਨਪ੍ਰੀਤ ਭੱਟੀ ਨੇ ਉਕਤ ਕਵੀਆਂ, ਕਲਾਕਾਰਾਂ ਦੇ ਕਲਾਮ ਸੁਣਾ ਕੇ ਸਮਾਂ ਬੰਨ ਦਿੱਤਾ। ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਕੋਅਰਾਡੀਨੇਟਰ ਅਤੇ ਇਸ ਪ੍ਰੋਗਰਾਮ ਦੇ ਕਨਵੀਨਰ ਸ੍ਰੀ ਨਿੰਦਰ ਘੁਗਿਆਣਵੀ ਨੇ ਮੰਚ ਸੰਚਾਲਨ ਕਰਦਿਆਂ ਨਾਲ ਨਾਲ ਹਾਸਰਸ ਟੋਟਕੇ ਸੁਣਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ।

ਇਸ ਸਮਾਗਮ ਵਿੱਚ ਸਾਬਕਾ ਮੰਤਰੀ ਸ੍ਰੀਮਤੀ ਗੁਰਕੰਵਲ ਕੌਰ, ਕੈਨੇਡਾ ਤੋਂ ਗੁਰਦੀਪ ਲੱਧੜ, ਆਸਟਰੇਲੀਆ ਤੋਂ ਅਮਰਜੀਤ ਸਿੰਘ, ਲੇਖਕ ਜੰਗ ਬਹਾਦਰ ਗੋਇਲ, ਐਨ ਐਸ ਰਤਨ, ਸੁਭਾਸ਼ ਭਾਸਕਰ, ਜਤਿੰਦਰ ਮੋਦਗਿੱਲ, ਡਾ.ਸੁਰਿੰਦਰ ਗਿੱਲ, ਦੀਪਕ ਸ਼ਰਮਾ ਚਨਾਰਥਲ ਆਦਿ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
13 hours ago
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 