• Latest
  • Trending
ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

3 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

4 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Hindi News
English News
Thursday, April 16, 2026
No Result
View All Result
28 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ 

ਮੁਖ ਚੋਣ ਅਧਿਕਾਰੀ ਨੇ ਸਖ਼ਤ ਨਿਰਦੇਸ਼ ਕੀਤੇ ਜਾਰੀ 

May 31, 2024
in ਸਿਆਸੀ, ਖਬਰਾਂ, ਲੋਕ ਸਭਾ ਚੋਣਾਂ 2024
ਲੋਕਸਭਾ ਚੋਣਾਂ 2024 : ਅਗਲੇ 48 ਘੰਟੇ ਬੇਹੱਦ ਅਹਿਮ 

ਚੰਡੀਗੜ 31 ਮਈ( ਵਿਸ਼ਵ ਵਾਰਤਾ)-ਪੰਜਾਬ ਚ ਲੋਕ ਸਭਾ ਚੋਣਾਂ ਨੂੰ ਲੈ ਕੇ ਅਗਲੇ 48 ਘੰਟੇ ਬੇਹੱਦ ਅਹਿਮ ਹਨ। 1 ਜੂਨ ਨੂੰ ਚੋਣਾਂ ਹਨ ਜਿਸਨੂੰ ਲੈ ਕੇ ਮੁਖ ਚੋਣ ਅਫ਼ਸਰ ਵੱਲੋ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ ਬਦਲਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਵੋਟਾਂ ਨੂੰ ਨਿਰਪੱਖ ਅਤੇ ਨਿਡਰ ਮਹੌਲ ‘ਚ ਨਪੇਰੇ ਚਾੜਣ ਲਈ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Tags: CEOLATEST PUNJABI NEWSSIBHIN CWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 16, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

President ਟਰੰਪ ਨੂੰ ਵੱਡਾ ਝਟਕਾ! ਈਰਾਨ ਨਾਲ ਜੰਗ ਦੇ ਵਿਰੋਧ ‘ਚ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ

President ਟਰੰਪ ਨੂੰ ਵੱਡਾ ਝਟਕਾ! ਈਰਾਨ ਨਾਲ ਜੰਗ ਦੇ ਵਿਰੋਧ ‘ਚ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ

by Jaspreet Kaur
1 month ago
0

President ਟਰੰਪ ਨੂੰ ਵੱਡਾ ਝਟਕਾ! ਈਰਾਨ ਨਾਲ ਜੰਗ ਦੇ ਵਿਰੋਧ 'ਚ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ ਵਾਸ਼ਿੰਗਟਨ, 17 ਮਾਰਚ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 