• Latest
  • Trending
ਲੋਕਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ ^ ਐਸ ਐਸ ਪੀ ਲਾਬਾਂ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

15 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

22 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

45 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

46 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ ^ ਐਸ ਐਸ ਪੀ ਲਾਬਾਂ

August 11, 2020
in ਪੰਜਾਬ
ਲੋਕਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ ^ ਐਸ ਐਸ ਪੀ ਲਾਬਾਂ

ਲੋਕਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ ^ ਐਸ ਐਸ ਪੀ ਲਾਬਾਂ
ਜਨਮ ਅਸ਼ਟਮੀ ਦੇ ਮੱਦੇਨਜਰ ਮੰਦਰਾਂ ਦਾ ਕੀਤਾ ਦੌਰਾ
ਬੁਢਲਾਡਾ 11, ਅਗਸਤ(ਬਾਂਸਲ): ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੋਕੇ ਤੇ ਐਸ ਐਸ ਪੀ ਮਾਨਸਾ ਸੁਰਿੰਦਰ ਲਾਬਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਮੰਦਿਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਲੋਕਾ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਦੇ ਮੱਦੇਨਜਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਉਤਸਵ ਵਿੱਚ ਸ਼ਾਮਿਲ ਹੋਣ ਸਮੇਂ ਕਰੋਨਾ ਨਿਯਮਾਂ ਦੀ ਪਾਲਣਾ ਕਰਨ। ਸ੍ਰੀ ਲਾਬਾਂ ਨੇ ਸ੍ਰੀ ਸ਼ਿਵ ਸ਼ਕਤੀ ਭਵਨ ਬਰਫਾਨੀ ਆਸ਼ਰਮ ਵਿੱਚੋਂ ਸ੍ਰੀ ਸ਼ੰਕਰ ਭਗਵਾਨ ਜ਼ੀ ਦਾ ਆਸ਼ਿਰਵਾਦ ਪ੍ਰਾਪਤ ਕੀਤਾ ਉੱਥੇ ਸ੍ਰੀ ਕ੍ਰਿਸ਼ਨ ਮੰਦਿਰ, ਪੰਚਾਇਤੀ ਦੁਰਗਾ ਮੰਦਿਰ, ਹਨੂਮਾਨ ਮੰਦਿਰ, ਕਾਲੀ ਮਾਤਾ ਮੰਦਿਰ ਜਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਉੱਥੇ ਪ੍ਰਬੰਧਕ ਕਮੇਟੀਆਂ ਨਾਲ ਵਿਚਾਰ ਚਰਚਾ ਵੀ ਕੀਤੀ ਗਈ।, ਇਸ ਮੌਕੇ ਤੇ ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਮੰਦਿਰਾਂ ਵਿੱਚ ਆਉਣ ਵਾਲੇ ਸਰਧਾਲੂਆਂ ਨੂੰ ਕਰੋਨਾ ਮਹਾਮਾਰੀ ਦੇ ਇਤਿਆਤਾਂ ਦੀ ਪਾਲਣਾ ਸੰਬੰਧੀ ਪ੍ਰਬੰਧਾ ਦਾ ਧਿਆਨ ਰੱਖਣ। ਦੋ ਗਜ਼ ਦੀ ਦੂਰੀ ਅਤੇ ਮਾਸਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਬਣਾਂਉਣ ਲਈ ਪੇ੍ਰਰਿਤ ਕਰ ਰਹੀ ਹੈ। ਇਸ ਤੋਂ ਪਹਿਲਾ ਉਨ੍ਹਾਂ ਸਿਟੀ ਥਾਂਣਾ ਵਿਖੇ ਪਹੁੰਚ ਕੇ ਪੁਲਿਸ ਮੁਲਾਜਮਾਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੰਬੰਧੀ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ ਅਤੇ ਲੋਕਾਂ ਨੂੰ ਸਮੇਂ ਸਿਰ ਇੰਨਸਾਫ ਦੇਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਅਧੀਨ ਨਸ਼ੇ ਦੇ ਸੁਦਾਗਰਾ ਨੂੰ ਕਿਸੇ ਵੀ ਕਿਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹੈ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਇਸ ਮੌਕੇ ਤੇ ਡੀ ਐਸ ਪੀ ਬਲਜਿੰਦਰ ਸਿੰਘ ਪੰਨੂੰ, ਐਸ ਐਚ ਓ ਸਿਟੀ ਗੁਰਲਾਲ ਸਿੰਘ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

by Ranjit Singh
4 weeks ago
0

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਪਠਾਨਕੋਟ, 20 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 