• Latest
  • Trending
ਲੋਕਾਂ ਦੇ ਨਾਲ ਆਪਣੇ ਸੀਨੀਅਰ ਲੀਡਰਾਂ ਦਾ ਵੀ ਵਿਸ਼ਵਾਸ਼ ਗੁਆ ਚੁੱਕੀ ਹੈ ਅਮਰਿੰਦਰ ਸਿੰਘ ਸਰਕਾਰ -‘ਹਰਪਾਲ ਸਿੰਘ ਚੀਮਾ

ਲੋਕਾਂ ਦੇ ਨਾਲ ਆਪਣੇ ਸੀਨੀਅਰ ਲੀਡਰਾਂ ਦਾ ਵੀ ਵਿਸ਼ਵਾਸ਼ ਗੁਆ ਚੁੱਕੀ ਹੈ ਅਮਰਿੰਦਰ ਸਿੰਘ ਸਰਕਾਰ -‘ਹਰਪਾਲ ਸਿੰਘ ਚੀਮਾ

6 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

44 minutes ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

8 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

9 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

10 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

10 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

11 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

11 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਦੇ ਨਾਲ ਆਪਣੇ ਸੀਨੀਅਰ ਲੀਡਰਾਂ ਦਾ ਵੀ ਵਿਸ਼ਵਾਸ਼ ਗੁਆ ਚੁੱਕੀ ਹੈ ਅਮਰਿੰਦਰ ਸਿੰਘ ਸਰਕਾਰ -‘ਹਰਪਾਲ ਸਿੰਘ ਚੀਮਾ

August 5, 2020
in ਚੰਡੀਗੜ੍ਹ
ਲੋਕਾਂ ਦੇ ਨਾਲ ਆਪਣੇ ਸੀਨੀਅਰ ਲੀਡਰਾਂ ਦਾ ਵੀ ਵਿਸ਼ਵਾਸ਼ ਗੁਆ ਚੁੱਕੀ ਹੈ ਅਮਰਿੰਦਰ ਸਿੰਘ ਸਰਕਾਰ -‘ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਗਸਤ 2020( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਹੀ ਪਾਰਟੀ ਦੇ ਦੋ ਸੀਨੀਅਰ ਆਗੂਆਂ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਬਾਰੇ ਕਿਹਾ ਕਿ ਉਕਤ ਦੋਵੇਂ ਸੰਸਦ ਮੈਂਬਰਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ ਅਤੇ ਕਾਂਗਰਸ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਰਹੇ ਹਨ। ਜਦਕਿ ਇਹ ਮਸਲਾ ਕਾਂਗਰਸ ਪਾਰਟੀ ਦਾ ਅੰਦਰੂਨੀ ਮਸਲਾ ਹੈ, ਕਿ ਕਿਹੜਾ ਲੀਡਰ ਕਿਸ ਨੂੰ ਕੀ ਨਸੀਹਤ ਦਿੰਦਾ ਹੈ, ਪਰੰਤੂ ਅੱਜ ਪੰਜਾਬ ਦੇ ਲੋਕ ਆਪਣੀ ਥਾਲ਼ੀ ਵਿਚ ਛੇਕ ਅਤੇ ਆਪਣੀ ਪਿੱਠ ਵਿਚ ਛੁਰੇ ਦਾ ਦਰਦ ਜ਼ਰੂਰ ਮਹਿਸੂਸ ਕਰ ਰਹੇ ਹਨ।
‘ਆਪ’ ਪਾਰਟੀ ਹੈੱਡਕੁਆਟਰ ਤੋਂ ਜਾਰੀ ਸੰਯੁਕਤ ਬਿਆਨ ਰਾਹੀਂ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਹ ਉਹੀ ਕਾਂਗਰਸ ਪਾਰਟੀ ਹੈ ਜਿਸ ਨੇ 2017 ਦੀਆਂ ਚੋਣਾਂ ਦੌਰਾਨ ਪੰਜਾਬ ਜਨਤਾ ਨਾਲ ਆਪਣੇ ਚੋਣ ਮੈਨੀਫੈਸਟੋ ਵਿਚ ਵੱਡੇ-ਵੱਡੇ ਵਾਅਦੇ ਅਤੇ ਰਾਜਾ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਕਸਮ ਖਾ ਕੇ ਕਿਹਾ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਨੂੰ 4 ਹਫ਼ਤਿਆਂ ਵਿਚ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਅਤੇ ਹਰ ਚੋਣ ਰੈਲੀ ਵਿਚ ਰਾਜਾ ਨੇ ਇਹ ਵੀ ਐਲਾਨ ਕਰਕੇ ਕਿ ਪੰਜਾਬ ਵਿਚ ਘਰ-ਘਰ ਨੌਕਰੀ, ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼, ਦਲਿਤਾਂ ਨੂੰ 5 ਮਰਲੇ ਪਲਾਟ, 2500 ਰੁਪਏ ਪੈਨਸ਼ਨ ਆਦਿ ਦੀ ਸਹੂਲਤ ਦੇ ਕੇ ਪੰਜਾਬ ਨੂੰ ਇੱਕ ਖ਼ੁਸ਼ਹਾਲ ਪੰਜਾਬ ਬਣਾਉਣ ਦਾ ਵਾਅਦਾ ਕਰਕੇ ਸੱਤਾ ਹਾਸਿਲ ਕੀਤੀ ਸੀ, ਪਰੰਤੂ ਅਫ਼ਸੋਸ ਅੱਜ ਪੰਜਾਬ ਦੀ ਜਨਤਾ ਰਾਜਾ ਅਮਰਿੰਦਰ ਸਿੰਘ ਦੀ ਰਾਜ ਵਿਚ ਤ੍ਰਾਹ-ਤ੍ਰਾਹ ਕਰਦੀ ਸੜਕਾਂ ‘ਤੇ ਉਤਰ ਕੇ ਆਪਣੇ ਹੱਕ ਮੰਗ ਰਹੀ ਹੈ, ਜਿਨ੍ਹਾਂ ਨੂੰ ਰਾਜਾ ਅਮਰਿੰਦਰ ਨੇ ਹੱਕ ਤਾਂ ਕੀ ਦੇਣੇ ਸਨ ਉਨ੍ਹਾਂ ਦੀ ਲਾਠੀਆਂ ਨਾਲ ਮਾਰਕੁੱਟ ਕਰਵਾਈ ਜਾ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਢੇ 3 ਸਾਲ ਬੀਤ ਜਾਣ ਦੇ ਬਾਵਜੂਦ ਵੀ ਅੱਜ ਪੰਜਾਬ ਵਿਚ ਨਸ਼ੇ ਸਮੇਤ ਹਰ ਤਰ੍ਹਾਂ ਦਾ ਮਾਫ਼ੀਆ ਬੇਖ਼ੌਫ ਚੱਲ ਰਿਹਾ ਹੈ। ਜੇਕਰ ਕੋਈ ਵੀ ਪੰਜਾਬ ਹਿਤੈਸ਼ੀ ਮਾਫ਼ੀਆ ਦੇ ਖ਼ਿਲਾਫ਼ ਬੋਲਦਾ ਹੈ ਤਾਂ ਸੁਨੀਲ ਜਾਖੜ ਕੈਪਟਨ ਦਾ ਬਚਾਅ ਕਰਨ ਲਈ ਅੱਗੇ ਆ ਜਾਂਦੇ ਹਨ। ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਸ਼ਾਇਦ ਭੁੱਲ ਗਏ ਹਨ ਕਿ ਉਹ ਵੀ ਆਪਣੇ ਚੋਣ ਦੌਰਾਨ ਲੋਕਾਂ ਨੂੰ ਆਪਣੇ ਆਪ ਨੂੰ ਪੰਜਾਬ ਹਿਤੈਸ਼ੀ ਸਾਬਤ ਕਰਨ ਲਈ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕਰਦਿਆਂ ਕਿਹਾ ਕਿ ਉਹ ਆਪਣੀ ਜਿੱਤ ਤੋਂ ਬਾਅਦ ਬਿਜਲੀ ਦੇ ਹੋਏ ਘਾਤਕ ਸਮਝੌਤਿਆਂ ਨੂੰ ਰੱਦ ਕਰਵਾ ਕੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਗੇ, ਪਰੰਤੂ ਅੱਜ ਸੁਨੀਲ ਜਾਖੜ ਆਪਣੇ ਕੀਤੇ ਸਾਰੇ ਵਾਅਦੇ ਭੁੱਲ ਕੇ ਰਾਜਾ ਅਮਰਿੰਦਰ ਸਿੰਘ ਦੇ ਹੱਕ ‘ਚ ਬੋਲਦੇ ਨਜ਼ਰ ਆ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਰਾਜਾ ਅਮਰਿੰਦਰ ਸਿੰਘ ਤੋਂ ਬਤੌਰ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਆਬਕਾਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕਰ ਰਹੀ ਹੈ ਤਾਂ ਉਨ੍ਹਾਂ ਦਾ ਬਚਾਅ ਕਰਨ ਲਈ ਸੁਨੀਲ ਜਾਖੜ ਅੱਗੇ ਆ ਰਹੇ ਹਨ, ਜੋ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਕੇ ਭੁੱਲ ਗਏ ਹਨ। ਚੀਮਾ ਨੇ ਬੜੀ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਹੜਾ ਵੀ ਮਾਫ਼ੀਆ ਰਾਜ ਦੇ ਖ਼ਿਲਾਫ਼ ਬੋਲਦਾ ਹੈ। ਉਸ ਦਾ ਰਾਜਾ ਅਮਰਿੰਦਰ ਸਿੰਘ ਦੀ ਜੁੰਡਲੀ ਖ਼ਾਸ ਕਰਕੇ ਸੁਨੀਲ ਜਾਖੜ ਉਸ ਦਾ ਵਿਰੋਧ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰਾਂ ਲੋਕਾਂ ਦੇ ਵਿਸ਼ਵਾਸ ‘ਤੇ ਆਧਾਰਿਤ ਹੁੰਦੀਆਂ ਹਨ, ਪਰੰਤੂ ਪੰਜਾਬ ਦੇ ਲੋਕਾਂ ਅਤੇ ਵਿਰੋਧੀ ਧਿਰਾਂ ਦਾ ਤਾਂ ਛੱਡੋ, ਜਿਸ ਤਰੀਕੇ ਨਾਲ ਰਾਜਾ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਲੋਕਾਂ ਅਤੇ ਸੀਨੀਅਰ ਲੀਡਰਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ, ਅਜਿਹੇ ਹਾਲਾਤਾਂ ਵਿਚ ਰਾਜਾ ਅਮਰਿੰਦਰ ਸਿੰਘ ਨੂੰ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿ ਉਹ ਇੱਕ ਦਿਨ ਵੀ ਸੱਤਾ ‘ਤੇ ਕਾਬਜ਼ ਰਹਿਣ, ਉਨ੍ਹਾਂ ਨੂੰ ਤੁਰੰਤ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਅਮਨ ਅਰੋੜਾ ਨੇ ਕਿਹਾ, ”ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ‘ਰਾਜਾ ਅਮਰਿੰਦਰ ਸਿੰਘ’ ਇਸ ਲਈ ਕਿਹਾ ਕਿਉਂਕਿ ਜਿਹੜੇ ਕੈਪਟਨ ਹੁੰਦੇ ਹਨ, ਉਹ ਸਮੇਂ ਆਉਣ ‘ਤੇ ਦਲੇਰੀ ਨਾਲ ਅੱਗੇ ਹੋ ਲੜਾਈ ਲੜਦੇ ਹਨ, ਅਤੇ ਜਿਹੜੇ ਰਾਜੇ-ਮਹਾਰਾਜੇ ਹੁੰਦੇ ਹਨ ਉਹ ਆਪਣੇ ਮਹਿਲਾਂ ਵਿਚ ਬੇਫ਼ਿਕਰ ਹੋ ਕੇ ਆਰਾਮ ਫ਼ਰਮਾ ਰਹੇ ਹੁੰਦੇ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕੈਪਟਨ ਨਹੀਂ ਬਲਕਿ ਰਾਜਾ ਹੈ ਜੋ ਪੰਜਾਬ ਦੀ ਜਨਤਾ ਦੇ ਦੁੱਖ-ਦਰਦਾਂ ਨੂੰ ਭੁੱਲਾ ਕੇ ਬੇਫ਼ਿਕਰ ਆਪਣੇ ਫਾਰਮ ਹਾਊਸ ‘ਤੇ ਆਰਾਮ ਫ਼ਰਮਾ ਰਹੇ ਹਨ।”
ਅਮਨ ਅਰੋੜਾ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨਸੀਹਤਾਂ ਤਾਂ ਬਹੁਤ ਦੇ ਰਹੇ ਹਨ। ਪਿਛਲੇ ਦਿਨਾਂ ਦੌਰਾਨ ਰਾਜਾ ਅਮਰਿੰਦਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਸੀਹਤ ਦਿੱਤੀ ਕਿ ਲਾਸ਼ਾਂ ‘ਤੇ ਰਾਜਨੀਤੀ ਨਾ ਕਰੋ, ਮੈਂ (ਅਮਨ ਅਰੋੜਾ) ਪੁੱਛਣਾ ਚਾਹੁੰਦਾ ਹਾਂ ਕਿ ਇਨ੍ਹਾਂ 110 ਪਰਿਵਾਰਾਂ ਦੇ ਕਮਾਊ ਮੈਂਬਰਾਂ ਨੂੰ ਲਾਸ਼ਾਂ ਵਿਚ ਕਿਸ ਨੇ ‘ਕਨਵਰਟ’ ਕੀਤਾ ਹੈ? ਇਨ੍ਹਾਂ ਮੌਤਾਂ ਦੇ ਜ਼ਿੰਮੇਵਾਰ ਖ਼ੁਦ ਰਾਜਾ ਅਮਰਿੰਦਰ ਸਿੰਘ ਹੀ ਹਨ, ਕਿਉਂਕਿ ਕਾਂਗਰਸ ਸਰਕਾਰ ਦੀ ਗ਼ਲਤ ਨੀਤੀਆਂ ਅਤੇ ਨਸ਼ੇ ਦੇ ਤਸਕਰਾਂ ਨੂੰ ਦਿੱਤੀ ਗਈ ਖੁੱਲ੍ਹ ਦਾ ਹੀ ਨਤੀਜਾ ਹੈ ਕਿ ਅੱਜ ਉਕਤ ਪਰਿਵਾਰਾਂ ਦੇ ਕਮਾਊ ਮੈਂਬਰਾਂ ਦੀ ਮੌਤ ਹੋਈ ਹੈ।
ਅਮਨ ਅਰੋੜਾ ਨੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੈਂ ਬੇਨਤੀ ਕਰਦਿਆਂ ਕਿਹਾ ਕਿ ਤੁਸੀਂ ਇੱਕ ਨਸੀਹਤ ਰਾਜਾ ਅਮਰਿੰਦਰ ਸਿੰਘ ਨੂੰ ਵੀ ਦਿਓ ਕਿ ਰਾਜ-ਧਰਮ ਨਾਮ ਦੀ ਵੀ ਇੱਕ ਚੀਜ਼ ਹੁੰਦੀ ਹੈ ਜੋ ਖ਼ਾਸ ਕਰਕੇ ਮੁੱਖ ਮੰਤਰੀ ਨੇ ਨਿਭਾਉਣੀ ਹੁੰਦੀ ਹੈ, ਜਿਸ ਨੂੰ ਰਾਜਾ ਅਮਰਿੰਦਰ ਸਿੰਘ ਭੁੱਲੀ ਬੈਠੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਰਾਜਾ ਅਮਰਿੰਦਰ ਜੀ ਫਾਰਮ ਹਾਊਸ ‘ਤੇ ਬੈਠ ਕੇ ‘ਲਿਪ ਸਰਵਿਸ’ ਕਰਨ ਨਾਲ ਨਾ ਤਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ ਅਤੇ ਨਾ ਹੀ ਤ੍ਰਾਹ-ਤ੍ਰਾਹ ਕਰ ਰਹੀ ਪੰਜਾਬ ਦੀ ਜਨਤਾ ਨੂੰ ਕੋਈ ਰਾਹਤ ਮਿਲੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

by Navjot
2 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680  ਢਾਕਾ, 22ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 