• Latest
  • Trending
ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ,ਫੋਟੋਸ਼ੂਟ ਦੀ ਨਹੀਂ- ਜਾਖੜ

ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ,ਫੋਟੋਸ਼ੂਟ ਦੀ ਨਹੀਂ- ਜਾਖੜ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

6 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

7 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

7 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

7 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

8 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

8 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

8 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

8 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

9 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

9 hours ago
Hindi News
English News
Friday, November 20, 2026
No Result
View All Result
13 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ,ਫੋਟੋਸ਼ੂਟ ਦੀ ਨਹੀਂ- ਜਾਖੜ

July 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ,ਫੋਟੋਸ਼ੂਟ ਦੀ ਨਹੀਂ- ਜਾਖੜ

ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ,ਫੋਟੋਸ਼ੂਟ ਦੀ ਨਹੀਂ- ਜਾਖੜ
ਕੇਂਦਰ ਤੋ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ ਭਰਪਾਈ ਲਈ ਤੁਰੰਤ ਵੰਡਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

ਮੁੱਖ ਮੰਤਰੀ ਨੂੰ ਸਰਹੱਦੀ ਖੇਤਰ ਦੇ ਉਨ੍ਹਾਂ ਕਿਸਾਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਦੀ ਗਿਰਦਾਵਰੀ ਨਹੀਂ ਹੈ

ਚੰਡੀਗੜ੍ਹ 14 ਜੁਲਾਈ (ਵਿਸ਼ਵ ਵਾਰਤਾ):- ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਸੱਤਾਧਾਰੀ ਡਰਾਮੇ ਕਰ ਰਹੇ ਨੇ ਜਦੋਂਕਿ ਸੂਬੇ ਵਿੱਚ ਲੋਕ ਆਪਣੇ ਘਰ ਗੁਆਉਣ ਅਤੇ ਬਚਾਅ ਲਈ ਲੜ ਰਹੇ ਹਨ।
ਲੋਕਾਂ ਨੂੰ ਅੱਜ ਫੌਰੀ ਰਾਹਤ ਦੀ ਲੋੜ ਹੈ ਨਾ ਕਿ ‘ਆਪ’ ਆਗੂਆਂ ਦੇ ਫੋਟੋ ਸਟੰਟ ਦੀ ਜੋ ਕਿ ਔਨਲਾਈਨ ਸਰਗਰਮ ਰਹਿਣ ਦੇ ਸ਼ੌਕੀਨ ਹਨ। ਜਾਖੜ ਨੇ ਅੱਗੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਗਿਰਦਾਵਰੀ ਦੀ ਉਡੀਕ ਨਾ ਕਰਨ ਅਤੇ ਨੁਕਸਾਨ ਝੱਲਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਅੰਤਰਿਮ ਰਾਹਤ ਪ੍ਰਦਾਨ ਕਰਨ ਲਈ ਕਿਹਾ।
ਜਾਖੜ ਨੇ ਮੁੱਖ ਮੰਤਰੀ ਨੂੰ ਸਰਹੱਦੀ ਖੇਤਰਾਂ ਦੇ ਕਿਸਾਨਾਂ ਜਿਨ੍ਹਾਂ ਕੋਲ ਗਿਰਦਾਵਰੀ ਦੇ ਦਸਤਾਵੇਜ਼ ਨਹੀਂ ਹਨ,ਉਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਜਾਖੜ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਹਿਲਾਂ ਫਿਰੋਜ਼ਪੁਰ, ਜ਼ੀਰਾ ਅਤੇ ਸ਼ਾਹਕੋਟ ਖੇਤਰਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਨਾਲ ਪ੍ਰਭਾਵੀ ਅਤੇ ਸਮੇਂ ਸਿਰ ਮੁਆਵਜ਼ੇ ਲਈ ਆਪਣੀ ਲੜਾਈ ਲੜਨਗੇ ਤੇ ਦਿਨੇ ਸੁੱਤੀ ਪਈ ਸਰਕਾਰ ਨੂੰ ਜਗਾਉਣਗੇ।
ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੁੱਖ ਮੰਤਰੀ ਤੋਂ ਪੁੱਛ ਰਹੇ ਹਨ ਕਿ ਜਦੋਂ 4 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਕਾਫੀ ਅਲਰਟ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਨੇ ਹੜ੍ਹ ਦੀਆਂ ਤਿਆਰੀਆਂ ਦਾ ਜਾਇਜ਼ਾ ਕਿਉਂ ਨਹੀਂ ਲਿਆ। 6 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਸੀ, ਪਰ ਮੁੱਖ ਮੰਤਰੀ ਦੂਜੇ ਰਾਜਾਂ ਦੇ ਦੌਰੇ ‘ਤੇ ਰੁੱਝੇ ਰਹੇ, ਜਾਖੜ ਨੇ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਮੇਂ ਸਿਰ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ ਅਤੇ ਉਪਾਅ ਕਰਨ ਦੇ ਆਦੇਸ਼ ਦਿੱਤੇ ਹੁੰਦੇ ਤਾਂ ਅੱਜ ਸਥਿਤੀ ਇੰਨੀ ਚਿੰਤਾਜਨਕ ਨਾ ਹੁੰਦੀ।
ਇਸ ਸਾਲ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ।ਜਾਖੜ ਨੇ ਸਾਲਾਨਾ ਪ੍ਰਬੰਧ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣਾ ਚਾਹੀਦਾ ਸੀ।
ਸਾਰੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦੇਣ ਲਈ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਜਾਖੜ ਨੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਦੇ ਕੇ 218.40 ਕਰੋੜ ਰੁਪਏ ਸਮੇਂ ਸਿਰ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।
ਇਸ ਮੌਕੇ ਜਾਖੜ ਦੇ ਨਾਲ ਰਾਣਾ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਪੰਕਜ ਢੀਂਗਰਾ, ਸਾਬਕਾ ਵਿਧਾਇਕ ਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਇੰਦਰ ਇਕਬਾਲ ਅਟਵਾਲ ਸਮੇਤ ਸੀਨੀਅਰ ਆਗੂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
4 weeks ago
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 