ਲੋਕ ਇੰਨਸਾਫ ਪਾਰਟੀ ਦੇ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ
ਇੱਕ ਹੋਰ ਮਾਮਲਾ ਦਰਜ
ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)-ਲੋਕ ਇੰਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਉਹਨਾਂ ਵੱਲੋਂ ਅਦਾਲਤ ਵਿੱਚ ਸਮੇਂ ਸਿਰ ਹਾਜਰ ਨਾ ਹੋਣ ਕਾਰਨ ਹੋਈ ਹੈ।