• Latest
  • Trending
ਲੋਕ ਗਾਇਕ ਮਨਮੋਹਣ ਵਾਰਿਸ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ

ਲੋਕ ਗਾਇਕ ਮਨਮੋਹਣ ਵਾਰਿਸ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ

9 years ago
Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

9 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

9 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

10 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

11 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

12 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

12 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

13 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

13 hours ago
Hindi News
English News
Saturday, July 11, 2026
No Result
View All Result
26 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਗਾਇਕ ਮਨਮੋਹਣ ਵਾਰਿਸ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ

November 24, 2017
in ਧਾਰਮਿਕ, ਫ਼ਿਲਮੀ
ਲੋਕ ਗਾਇਕ ਮਨਮੋਹਣ ਵਾਰਿਸ ਨੇ ਕੀਤੇ ਪਵਿੱਤਰ ਵੇਈਂ ਦੇ ਦਰਸ਼ਨ

ਸੁਲਤਾਨਪੁਰ ਲੋਧੀ,24 ਨਵੰਬਰ (ਵਿਸ਼ਵ ਵਾਰਤਾ )
ਪੰਜਾਬ ਦੇ ਲੋਕ ਗਾਇਕ ਮਨਮੋਹਣ ਵਾਰਿਸ ਨੇ ਨਿਰਮਲ ਕੁਟੀਆ ਪਵਿੱਤਰ ਵੇਈਂ ਦੇ ਦਰਸ਼ਨ ਦੀਦਾਰੇ ਕੀਤੇ। ਉਨ੍ਹਾਂ ਕਿਹਾ ਕਿ  ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਨੂੰ ਮੁੜ ਨਿਰਮਲ ਬਣਾ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਪੰਜਾਬ ਵਿੱਚ ਪਾਣੀਆਂ ਨੂੰ ਸੰਭਾਲਣ ਦੀ ਜੋ ਚੇਤਨਾ ਪੈਦਾ ਕੀਤੀ ਹੈ ਉਸ ਨਾਲ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ।
ਉਨ੍ਹਾ ਇਥੇ ਅਵਤਾਰ ਰੇਡੀਓ ‘ਤੇ ਦਿੱਤੀ ਇੰਟਰਵਿਊ ਦੌਰਾਨ ਦਸਿਆ ਕਿ ਸਾਲ ੨੦੧੯ ਵਿੱਚ ਸ੍ਰੀ ਗੁਰੁ ਨਾਨਕ ਦੇਵ ਜੀ ਦਾ ੫੫੦ ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਅਜਿਹੇ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚਣਗੀਆਂ ।ਸਾਰੀਆਂ ਸੰਗਤਾਂ ਨਨਕਾਣਾ ਸਾਹਿਬ ਜਾਣ ਲਈ ਪਾਕਿਸਤਾਨ ਨਹੀਂ ਜਾ ਸਕਦੀਆਂ। ਨਨਕਾਣਾ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਹੀ ਅਜਿਹਾ ਇਤਿਹਾਸਕ ਅਸਥਾਨ ਹੈ ਜਿੱਥੇ ਗੁਰੁ ਸਾਹਿਬ ਜੀ ਨੇ ਆਪਣੇ ਜੀਵਨ ਦਾ ਸਭ ਤੋਂ ਵੱਧ ਸਮਾਂ ਗੁਜ਼ਾਰਿਆ ਸੀ।ਵਾਰਿਸ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਸਾਫ਼ ਸੁਥਰਾ ਰੱਖਣ ਅਤੇ ਹਰਿਆ ਭਰਿਆ ਬਣਾਉਣ ਲਈ ਜੋ ਉਪਰਾਲੇ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਹਨ ਉਸ ਵਿੱਚ ਸਾਰਿਆਂ ਨੂੰ ਯੋਗਦਾਨ ਪਾਉਣ ਦੀ ਲੋੜ ਹੈ। ਮਨਮੋਹਣ ਵਾਰਿਸ ਨੇ ਇਸ ਮੌਕੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧ ਲਈ ਕਿਸਾਨਾਂ ਦੀ ਬਾਂਹ ਫੜੇ।ਛੋਟੇ ਕਿਸਾਨ ਪਰਾਲੀ ਦਾ ਪ੍ਰਬੰਧ ਕਰਨ ਤੋਂ ਅਮਸਰੱਥ ਹਨ।ਉਨ੍ਹਾ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਹੱਲ ਅਤੇ ਪ੍ਰਬੰਧ ਬਾਰੇ ਸੋਚਣ ਕਿਉਂਕਿ ਉਨ੍ਹਾਂ ਦੇ ਬੱਚਿਆਂ ਨੇ ਵੀ ਸਾਹ ਲੈਣਾ।ਸਾਲ੨੦੧੯ ਦਾ ਪ੍ਰਕਾਸ਼ ਪੁਰਬ ਧੂੰਏ ਤੋਂ ਰਹਿਤ ਹੋਵੇ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਉਨ੍ਹਾ ਦਾ ਸਨਮਾਨ ਵੀ ਕੀਤਾ।ਮਨਮੋਹਣ ਵਾਰਿਸ  ਪਵਿੱਤਰ ਵੇਈਂ ਵਿੱਚ ਕਿਸ਼ਤੀਆਂ ਦੀਆਂ ਦੌੜਾਂ ਲਈ ਤਿਆਰੀ ਕਰ ਰਹੇ ਖਿਡਾਰੀਆਂ ਨਾਲ ਵੀ  ਰੂਬਾਰੂ ਹੋਏ। ਦੀਪਕ ਬਾਲੀ, ਰਮਨਦੀਪ ਸਿੰਘ ਸੋਢੀ, ਅਮਰੀਕ ਸਿੰਘ ਸੰਧੂ, ਗੁਰਵਿੰਦਰ ਸਿੰਘ ਬੋਪਾਰਾਏ, ਸੰਤੋਖ ਸਿੰਘ ਪੰਨੂ, ਸੁਖਜੀਤ ਸਿੰਘ ਸੋਨੀ, ਤੀਰਥ ਸਿੰਘ ਹੁੰਦਲ ਅਤੇ ਹੋਰ ਸੇਵਾਦਾਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

by Jaspreet Kaur
July 10, 2026
0

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ...

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

by Ranjit Singh
July 10, 2026
0

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ): ਭਾਈ ਜਸਵੰਤ ਸਿੰਘ ਖਾਲੜਾ...

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

by Jaspreet Kaur
July 9, 2026
0

ਮਨੀਸ਼ ਪਾਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ - ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟ ਸਾਂਝੀ ਕਰ ਦਿੱਤੀ ਸ਼ਰਧਾਂਜਲੀ...

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

by Ranjit Singh
July 9, 2026
0

Entertainment: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਵਿਵਾਦ ਹਾਈ ਕੋਰਟ ਤੱਕ ਪਹੁੰਚਿਆ ਮੋਹਾਲੀ, 9 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 11-07-2026 |...

Most Popular

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

by Jaspreet Kaur
4 weeks ago
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ! - ਅਣਪਛਾਤੇ ਨੌਜਵਾਨ ਨੇ ਮਾਰਿਆ ਥੱਪੜ ਰਾਜਸਥਾਨ, 15 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 