• Latest
  • Trending
ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ – ਹਰਪ੍ਰਤਾਪ ਅਜਨਾਲਾ

ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ – ਹਰਪ੍ਰਤਾਪ ਅਜਨਾਲਾ

2 years ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

19 minutes ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

27 minutes ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

43 minutes ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

3 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

4 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

4 hours ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

5 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

5 hours ago
Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ – ਹਰਪ੍ਰਤਾਪ ਅਜਨਾਲਾ

May 28, 2024
in ਖਬਰਾਂ, ਪੰਜਾਬ
ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ – ਹਰਪ੍ਰਤਾਪ ਅਜਨਾਲਾ

ਅੰਮ੍ਰਿਤਸਰ – ਹਲਕਾ ਅਜਨਾਲਾ ਵਿੱਚੋਂ ਸ੍ਰੀ ਗੁਰਜੀਤ ਔਜਲਾ ਵੱਡੇ ਫਰਕ ਨਾਲ ਜਿੱਤਣਗੇ ਲੋਕ ਉਹਨਾਂ ਦੀ ਜਿੱਤ ਤੇ ਪੱਕੀ ਮੋਰ ਲਗਾ ਚੁੱਕੇ ਹਨ ਸਿਰਫ ਐਲਾਨ ਹੋਣਾ ਬਾਕੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਨੇ  ਪਿੰਡ ਚਮਿਆਰੀ ਵਿਖੇ ਸ੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਬੀਤੇ ਦਿਨ ਕੀਤੀ ਰੈਲੀ ਸਮੇਂ ਕੀਤਾ । ਉਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਚੋਣਾਂ ਸਮੇਂ ਕੀਤਾ ਗਿਆ ਕੋਈ ਵੀ ਵਾਧਾ ਪੂਰਾ ਨਹੀਂ ਹੋਇਆ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਗਵਾ ਚੁੱਕੀ ਹੈ। ਇਸ ਸਮੇਂ ਸ੍ਰੀ ਅਜਨਾਲਾ ਨੇ ਸ੍ਰੀ ਗੁਰਜੀਤ ਔਜਲਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂ ਤੇ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਸਿਰ ਕਰਜਾ ਇਕ ਲੱਖ ਦੱਸ ਹਜਾਰ ਕਰੋੜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਪ੍ਰਤੀ ਲੋਕਾਂ ਵਿੱਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ, ਜਿਸ ਲਈ ਲੋਕ ਸਬਕ ਸਿਖਾਉਣ ਲਈ ਸ੍ਰੀ ਔਜਲਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾ ਰਹੇ ਹਨ, ਅਤੇ ਲੱਗਦਾ ਹੈ ਉਹ ਜਿੱਤ ਚੁੱਕੇ ਹਨ ਜਿਸਦਾ ਐਲਾਨ ਹੋਣਾ ਬਾਕੀ ਹੈ। ਸ੍ਰੀ ਗੁਰਜੀਤ ਸਿੰਘ ਔਜਲਾ ਨੇ ਇਸ ਸਮੇਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀਆਂ ਦੀਆਂ ਚਾਲਾਂ ਵਿੱਚ ਨਾ ਆਉਣ ਅਤੇ ਸਮੇਂ ਦੀ ਨਜਾਕਤ ਨੂੰ ਸਮਝਦਿਆਂ ਹੋਇਆਂ ਇਸ ਵਾਰੀ ਕਾਂਗਰਸ ਨੂੰ ਵੋਟਾਂ ਪਾ ਕੇ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਿਛਲੇ 7 ਸਾਲਾਂ ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੇ ਕੰਮ ਕਰਵਾਏ ਹਨ ਅਤੇ ਹੁਣ ਕੇਂਦਰ ਵਿੱਚ ਵੀ ਕਾਂਗਰਸ ਦੀ ਸਰਕਾਰ ਹੋਵੇਗੀ, ਇਸ ਲਈ ਜੇਕਰ ਲੋਕ ਉਨ੍ਹਾਂ ਦਾ ਸਾਥ ਦੇਣ ਤਾਂ ਸ. ਉਹ ਸ਼ਹਿਰ ਦੀ ਦੇਖ-ਭਾਲ ਕਰੇਗਾ।

 ਬਲਤੇਜ ਸਿੰਘ ਦਿਆਲਪੁਰਾ ਦੇ ਗ੍ਰਹਿ ਵਿਖੇ ਹੋਈ ਰੈਲੀ ਸਮੇਂ ਹੋਰਨਾਂ ਤੋਂ ਇਲਾਵਾ ਕੰਵਰ ਪ੍ਰਤਾਪ ਸਿੰਘ ਅਜਨਾਲਾ, ਜੁਗਰਾਜ ਸਿੰਘ ਅਜਨਾਲਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਸਰਪੰਚ ਰਾਜਬੀਰ ਸਿੰਘ ਮੱਧੂ ਸ਼ਾਂਗਾ,  ਹਰਪਾਲ ਸਿੰਘ ਖਾਨੋਵਾਲ, ਨਿਸ਼ਾਨ ਸਿੰਘ ਰੰਧਾਵਾ ਸੁਧਾਰ, ਸਰਪੰਚ ਤਜਿੰਦਰ ਸਿੰਘ ਕੁਰਾਲੀਆਂ, ਗੁਰਪਿੰਦਰ ਸਿੰਘ ਮਾਹਲ, ਪਰਮਿੰਦਰ ਸਿੰਘ ਸੰਗੋਆਣਾ, ਪ੍ਰਤਾਪ ਸਿੰਘ ਤਲਵੰਡੀ ਨਾਹਰ, , ਸਰਪੰਚ ਪ੍ਰਗਟ ਸਿੰਘ ਗੌਰੇ ਨੰਗਲ, ਸਰਪੰਚ ਨਿਰਮਲ ਸਿੰਘ ਕੋਟਲਾ, ਸਰਪੰਚ ਸਰਵਨ ਸਿੰਘ ਨਿਜਾਮਪੁਰਾ, ਸਰਪੰਚ ਬਲਵਿੰਦਰ ਸਿੰਘ ਪੁਤਲੀ, ਬੰਟੀ ਸਰਪੰਚ ਕਲੋ ਮਾਹਲ, ਅਰਵਿੰਦਰ ਪਾਲ ਸਿੰਘ ਬੰਟੀ ਅੱਬੂ ਸੈਦ, ਬਲਾਕ ਪ੍ਰਧਾਨ ਗੁਰਪਾਲ ਸਿੰਧੀ, ਸਰਪੰਚ ਰਾਮ ਸਿੰਘ ਥੋਬਾ, ਪ੍ਰਧਾਨ ਪਤਰਸ ਮਸੀਹ, ਸੋਹਣ ਲਾਲ ਅਜਨਾਲਾ, ਕਵਲਜੀਤ ਦਿਆਲਪੁਰਾ, ਸਾਬਕਾ ਸਰਪੰਚ ਰਾਜੂ ਜੀ, ਸਰਪੰਚ ਸੁਖਦੇਵ ਸਿੰਘ ਰਮੀ, ਚਰਨਜੀਤ ਸਿੰਘ ਮਿੰਟਾ, ਪ੍ਰਿੰਸ ਅੱਬੂ ਸੈਦ , ਸਰਪੰਚ ਗੁਰਿੰਦਰ ਬੀਰ ਸਿੰਘ ਭੋਮਾ, ਸਰਪੰਚ ਧਰਮਿੰਦਰ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

Tags: Congressgurjeet ahujlaWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

by Navjot
September 7, 2026
0

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ...

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
September 7, 2026
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

Most Popular

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

by Jaspreet Kaur
2 weeks ago
0

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ 'ਚ, ਦੇਖੋ ਫਾਈਨਲ LIST ਚੰਡੀਗੜ੍ਹ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 