• Latest
  • Trending
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

4 years ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

7 minutes ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

29 minutes ago
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

54 minutes ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

55 minutes ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

1 hour ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

1 hour ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

1 hour ago
IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

2 hours ago
PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

2 hours ago
International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

4 hours ago
Hindi News
English News
Saturday, May 16, 2026
No Result
View All Result
39 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

July 7, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਦਲੀਆਂ, ਬਰਨਾਲਾ, ਮਨੋਰੰਜਨ, ਮਾਨਸਾ, ਰਾਸ਼ਟਰੀ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 07 ਜੁਲਾਈ (ਵਿਸ਼ਵ ਵਾਰਤਾ)-:ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ ਸ਼ੁਰੂ ਕਰੇਗੀ। ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਸ੍ਰੀ ਅਨੁਰਾਗ ਵਰਮਾ, ਸਕੱਤਰ ਲੋਕ ਨਿਰਮਾਣ ਸ੍ਰੀ ਮਾਲਵਿੰਦਰ ਸਿੰਘ ਜੱਗੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਗਰੋਂ ਕਿਹਾ ਕਿ ਇਸ ਸਕੀਮ ਅਧੀਨ ਚਾਲੂ ਸਾਲ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਲਈ ਬੋਲੀਆਂ ਮੰਗ ਕੇ ਉਸਾਰੀ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਅਧੀਨ ਪੈਂਦੀਆਂ ਮੁਰੰਮਤ ਕਰਨ ਯੋਗ 2217 ਕਿ.ਮੀ ਲੰਬਾਈ ਦੀਆਂ ਲਿੰਕ ਸੜਕਾਂ, ਜਿਨਾਂ ਦੀ ਆਖਰੀ ਵਾਰ ਮੁਰੰਮਤ 31 ਮਾਰਚ, 2016 ਜਾਂ ਇਸ ਤੋ ਪਹਿਲਾ ਹੋਈ ਸੀ ਅਤੇ ਉਪਰੰਤ ਕਿਸੇ ਸਕੀਮ ਅਧੀਨ ਪ੍ਰਵਾਨ ਨਹੀਂ ਹੋਈਆ, ਨੂੰ ਚਾਲੂ ਸਾਲ ਵਿੱਚ 361 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਿਪੇਅਰ ਕਰਨ ਦੀ ਤਜਵੀਜ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਤੋ ਇਨਾਂ ਕੰਮਾਂ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਣ ਉਪਰੰਤ ਇਨ੍ਹਾਂ ਸੜਕਾਂ ਦੀ ਮੁਰੰਮਤ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਮਾਰਚ, 2022 ਤੱਕ 4644.26 ਕਿ.ਮੀ ਲੰਬਾਈ ਦੀਆਂ ਸੜਕਾਂ ‘ਤੇ 574 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਅਧੀਨ ਪ੍ਰਵਾਨ ਬਕਾਇਆ 4800.66 ਕਿ.ਮੀ ਲੰਬਾਈ ਦੇ ਕੰਮ ਰੁਪਏ 757 ਕਰੋੜ ਦੇ ਅਨੁਮਾਨਤ ਖਰਚੇ ਨਾਲ ਸਾਲ 2022 ‘ਚ ਮੁਕੰਮਲ ਕਰਨ ਟੀਚਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

by Ranjit Singh
May 16, 2026
0

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਚੰਡੀਗੜ੍ਹ, 16 ਮਈ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ...

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

by Ranjit Singh
May 16, 2026
0

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ...

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

by Navjot
May 16, 2026
0

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ ਡਿਜੀਟਲ ਲਾਈਵ ਸਾਰਟੀਫਿਕੇਟ ਤੋਂ ਬਾਅਦ ਪੈਨਸ਼ਨਾਂ ਤੁਰੰਤ ਪਾਉਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

Most Popular

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

by Jaspreet Kaur
3 weeks ago
0

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ - ਅੱਠਵੀਂ ਜਮਾਤ ਤੱਕ ਦੇ ਬੱਚਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 