• Latest
  • Trending
ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੜਕਾਂ ਦੇ ਨਿਰਮਾਣ ਸਬੰਧੀ ਮਿਲ ਕੇ ਕਰਨਗੇ ਕਾਰਜ : ਸਿੰਗਲਾ

ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੜਕਾਂ ਦੇ ਨਿਰਮਾਣ ਸਬੰਧੀ ਮਿਲ ਕੇ ਕਰਨਗੇ ਕਾਰਜ : ਸਿੰਗਲਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

5 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੜਕਾਂ ਦੇ ਨਿਰਮਾਣ ਸਬੰਧੀ ਮਿਲ ਕੇ ਕਰਨਗੇ ਕਾਰਜ : ਸਿੰਗਲਾ

June 29, 2018
in ਪੰਜਾਬ
ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੜਕਾਂ ਦੇ ਨਿਰਮਾਣ ਸਬੰਧੀ ਮਿਲ ਕੇ ਕਰਨਗੇ ਕਾਰਜ : ਸਿੰਗਲਾ

ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) : ਮਲਟੀ ਲੇਅਰਡ ਪਲਾਸਟਿਕਸ ਦੇ ਖ਼ਤਰੇ ਦੀ ਰੋਕਥਾਮ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੜਕਾਂ ਦੇ ਨਿਰਮਾਣ ਵਿੱਚ ਐਮ.ਐਲ.ਪੀ. ਦੀ ਵਰਤੋਂ ਕਰਨ ਸਬੰਧੀ ਸਾਂਝੇ ਤੌਰ ‘ਤੇ ਯਤਨ ਕਰਨ ਦਾ ਫੈਸਲਾ ਕੀਤਾ ਹੈ। ਰਿਸਰਚ ਦੇ ਮੰਤਵ ਨਾਲ ਲੁਧਿਆਣਾ ਵਿੱਚ ਇਕੋਲਾਹਾ ਪਿੰਡ ਵਿੱਚੋਂ ਗੁਜ਼ਰਦੀ ਸੜਕ ‘ਤੇ ਐਮ.ਐਲ.ਪੀ. ਦੀ ਲੁੱਕ ਨਾਲ ਵਰਤੋਂ ਕਰਕੇ ਇੱਕ ਛੋਟੇ ਹਿੱਸੇ ਦਾ ਨਿਰਮਾਣ ਕੀਤਾ ਗਿਆ ਸੀ। ਥਾਪਰ ਯੂਨੀਵਰਸਿਟੀ, ਪਟਿਆਲਾ ਦੇ ਸਿਵਲ ਇੰਜਨੀਅਰਿੰਗ ਵਿਭਾਗ ਵੱਲੋਂ ਇਸ ਸਾਈਟ ਵਿਖੇ ਟੈਸਟ ਕੀਤਾ ਗਿਆ ਹੈ ਅਤੇ ਇਸਨੂੰ ਹਰੀ ਝੰਡੀ ਦਿੱਤੀ। ਇਸ ਲਈ ਸੜਕਾਂ ਦੀ ਮਜ਼ਬੂਤੀ ਅਤੇ ਟਿਕਾਊਪੁਣੇ ਦੇ ਮਾਮਲੇ ‘ਚ  ਐਮ.ਐਲ.ਪੀ. ਦੇ ਸਮੂਹਿਕ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸੜਕਾਂ ਦੇ ਕੁਝ ਪਾਇਲਟ ਸਟਰੈਚ ਇਸੇ ਢੰਗ ਤਰੀਕੇ ਨਾਲ ਤਿਆਰ ਕੀਤੇ ਜਾਣਗੇ। ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨਾਲ ਬਾਤਚੀਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਨਾਲ ਹੀ ਕੇਸ ਦੇ ਅਧਿਐਨ ਦਾ ਨਤੀਜਾ ਰਸਮੀ ਪ੍ਰਵਾਨਗੀ ਅਤੇ ਸੜਕਾਂ, ਫੁੱਟਪਾਥਾਂ ਦੇ ਨਿਰਮਾਣ ਅਤੇ ਮੁਰੰਮਤ ‘ਚ ਐਮ.ਐਲ.ਪੀ. ਦੀ ਹੋਰ ਸਮੱਗਰੀ ਨਾਲ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ ਹਾਸਲ ਕਰਨ ਲਈ ਹਾਈਵੇਅ ਰਿਸਰਚ ਬੋਰਡ, ਆਈ.ਆਰ.ਸੀ. ਨੂੰ ਅੱਗੇ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫੁੱਟਪਾਥਾਂ ਦੇ ਨਿਰਮਾਣ ਲਈ ਮਲਟੀ ਲੇਅਰਡ  ਪਲਾਸਟਿਕ ਦੀ ਵਰਤੋਂ ਨਾਲ  ਜਿੱਥੇ ਨਾ ਸਿਰਫ਼ ਵਿਅਰਥ ਦੇ ਢੁਕਵੇਂ ਪ੍ਰਯੋਗ ਦਾ ਰਾਹ ਲੱਭੇਗਾ ਬਲਕਿ ਉੱਥ ਹੀ ਵਾਤਾਵਰਣ ਦੀ ਬਰਬਾਦੀ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਮ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਸ੍ਰੀ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਬਾਜ਼ਾਰਾਂ ਵਿੱਚ ਚਿਪਸ, ਸਨੈਕਸ ਅਤੇ ਮਾਊਥ ਫਰੈਸ਼ਨਰਸ ਦੀ ਪੈਕਿੰਗ ਲਈ ਵਰਤੇ ਜਾਂਦੇ ਮਲਟੀ ਲੇਅਰਡ ਪਲਾਸਟਿਕ ਦੇ ਚਮਕਦਾਰ ਲਿਫਾਫ਼ੇ ਨਾ ਹੀ ਗਲਦੇ ਹਨ ਅਤੇ ਨਾ ਹੀ ਇਨ੍ਹਾਂ ਦਾ ਕੋਈ ਹੱਲ ਹੈ। ਐਮ.ਐਲ.ਪੀ. ਹਰੇਕ ਸਾਲ ਹਜ਼ਾਰਾਂ ਟਨ ਦੇ ਹਿਸਾਬ ਨਾਲ ਇਕੱਠਾ ਹੋ ਰਿਹਾ ਹੈ ਜੋ ਕਿ ਈਕੋਸਿਸਟਮ ਲਈ ਇੱਕ ਵੱਡਾ ਖ਼ਤਰਾ ਹੈ ਕਿਉਂ ਕਿ ਇਸਦੀ ਮੁੜ ਵਰਤੋਂ ਸੰਭਵ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਦੇ ਨਿਰਮਾਣ ਵਿੱਚ ਐਮ.ਐਲ.ਪੀ. ਦੇ ਪ੍ਰਯੋਗ ਸਬੰਧੀ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਸਫ਼ਲਤਾ ਹੀ ਇੱਕ ਆਸ ਦੀ ਕਿਰਨ ਹੈ ਅਤੇ ਨਾਲ ਹੀ ਕਿਹਾ ਕਿ ਇਹ ਛੋਟਾ ਕਦਮ ਆਉਣ ਵਾਲੇ ਦਿਨਾਂ ਵਿੱਚ ਕਾਫ਼ੀ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਜੇ ਸ਼ੁਰੂਆਤੀ ਸਤਰ ‘ਤੇ ਹੈ ਪਰ ਲੋਕ ਨਿਰਮਾਣ ਵਿਭਾਗ, ਪੰਜਾਬ ਦੀ ਸਰਗਰਮ ਸਹਾਇਤਾ ਨਾਲ ਇਹ ਜਲਦ ਹੀ ਰਫ਼ਤਾਰ ਪਕੜ ਲਵੇਗਾ। ਸ੍ਰੀ ਪੰਨੂ ਨੇ ਕਿਹਾ ਕਿ ਨਤੀਜਿਆਂ ਨੂੰ ਸਬੰਧਤ ਅਥਾਰਟੀਆਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਇੱਕ ਸਕਾਰਾਤਮਕ ਨਤੀਜੇ ਦੀ ਉਮੀਦ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

by Ankit
1 week ago
0

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ - ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 