ਸੰਸਦ ਵਿੱਚ ਲਗਾਤਾਰ ਤੀਜੇ ਦਿਨ ਵੀ ਭਾਰੀ ਹੰਗਾਮਾ
ਲੋਕ ਸਭਾ ਅਤੇ ਰਾਜ ਸਭਾ ਦੋਨਾਂ ਸਦਨਾਂ ਦੀ ਕਾਰਵਾਈ ਮੁਲਤਵੀ
ਸੰਸਦ ਦੇ ਬਾਹਰ ਅਤੇ ਅੰਦਰ ਸਰਕਾਰ ਦਾ ਵਿਰੋਧ ਜਾਰੀ

ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ) ਮਾਨਸੂਨ ਸ਼ੈਸ਼ਨ ਦਾ ਤੀਜਾ ਦਿਨ ਵੀ ਸੰਸਦ ਲਈ ਹੰਗਾਮੇ ਭਰਿਆ ਰਿਹਾ ।

ਸਪੀਕਰ ਨੇ ਵਿਰੋਧੀ ਪਾਰਟੀਆਂ ਦੇ ਜ਼ੋਰਦਾਰ ਹੰਗਾਮੇ ਨੂੰ ਦੇਖਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ।






















