ਚੰਡੀਗੜ੍ਹ, 28 ਮਾਰਚ – ਪੰਜਾਬ ਸਰਕਾਰ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕ ਸਭਾ ਚੋਣਾਂ ਕਾਰਨ ਕੋਡ ਆਫ ਕੰਡਕਟ ਲੱਗਾ ਹੋਇਆ ਹੈ। ਇਸ ਲਈ ਲੋਕ ਸਭਾ ਚੋਣਾਂ ਉਪਰੰਤ ਹੀ ਕੁਲੈਕਟਰ ਰੇਟ ਰੀਵਾਇਜ਼ ਕੀਤੇ ਜਾਣ ਅਤੇ ਇਸ ਸਬੰਧ ਵਿਚ ਕੋਈ ਮੀਟਿੰਗ ਆਦਿ ਵੀ ਨਾ ਕੀਤੀ ਜਾਵੇ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...