• Latest
  • Trending
ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

36 minutes ago
US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

44 minutes ago
ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

51 minutes ago
ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

59 minutes ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

1 hour ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

3 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

3 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

3 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Monday, September 14, 2026
No Result
View All Result
31 °c
Chandigarh
28 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

June 4, 2024
in ਪੰਜਾਬ
ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ
ਜ਼ਿਲਾ ਚੋਣ ਅਫਸਰ ਵੱਲੋਂ ਸਮੂਹ ਧਿਰਾਂ ਦਾ ਧੰਨਵਾਦ

ਫਾਜ਼ਿਲਕ 4 ਮਾਰਚ (ਵਿਸ਼ਵ ਵਾਰਤਾ):- 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਈ ਜਦਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਦੇ ਡੀਏਵੀ ਕਾਲਜ ਕੈਂਪਸ ਵਿੱਚ ਹੋਈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਉਹ ਖੁਦ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਵੀ ਦਿਖਾਈ ਦਿੱਤੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ਤੇ ਚੋਣ ਪ੍ਰਕਰਿਆ ਦੌਰਾਨ ਸਹਿਯੋਗ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਯੋਗਦਾਨ ਦੇਣ ਵਾਲੇ ਹਰ ਇੱਕ ਵਿਭਾਗ ਅਤੇ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਕੇ ਇਸ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਹੈ। ਉਹਨਾਂ ਨੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਗਤੀਵਿਧੀਆਂ ਨੂੰ ਲੋਕਾਂ ਤੱਕ ਪ੍ਰਚਾਰਿਤ ਕਰਨ ਅਤੇ ਸਵੀਪ ਪ੍ਰੋਜੈਕਟ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਮੀਡੀਆ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਦੌਰਾਨ ਐਸਐਸਪੀ ਡਾ ਪ੍ਰਗਿਆ ਜੈਨ ਵੀ ਸਮੁੱਚਾ ਦਿਨ ਗਿਣਤੀ ਕੇਂਦਰਾਂ ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਂਦੇ ਦਿਖਾਈ ਦਿੱਤੇ ਤੇ ਉਹਨਾਂ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਤੇ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ। ਗਿਣਤੀ ਦਾ ਕਾਰਜ ਚੋਣ ਕਮਿਸ਼ਨ ਦੇ ਗਿਣਤੀ ਆਬਜਰਵਰਾਂ ਦੀ ਦੇਖਰੇਖ ਵਿਚ ਹੋਈ। ਇਸ ਦੌਰਾਨ ਫਾਜਲਕਾ ਦੀ ਗਿਣਤੀ ਐਸਡੀਐਮ ਸ੍ਰੀ ਵਿਪਨ ਭੰਡਾਰੀ ਦੀ ਦੇਖਰੇਖ ਵਿੱਚ ਹੋਈ ਜਦਕਿ ਜਲਾਲਾਬਾਦ ਦੀ ਗਿਣਤੀ ਐਸਡੀਐਮ ਬਲਕਰਨ ਸਿੰਘ ਦੀ ਦੇਖਰੇਖ ਵਿੱਚ ਸੰਪੰਨ ਹੋਈ। ਬੱਲੂਆਣਾ ਦੀ ਗਿਣਤੀ ਏ ਆਰਓ ਕੰਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲੀ ਅਤੇ ਅਬੋਹਰ ਦੀ ਗਿਣਤੀ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਦੀ ਦੇਖਰੇਖ ਵਿੱਚ ਹੋਈ। ਇਸ ਦੌਰਾਨ ਏਡੀਸੀ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਅਬੋਹਰ ਅਤੇ ਬੱਲੂਆਣਾ ਖੇਤਰਾਂ ਵਿੱਚ ਸਾਰੀਆਂ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਚ 14-14 ਟੇਬਲ ਲਗਾਏ ਗਏ ਸਨ। ਅਬੋਹਰ ਵਿਚ 13, ਬੱਲੂਆਣਾ ਵਿਚ 14, ਫਾਜ਼ਿਲਕਾ ਵਿਚ 16 ਅਤੇ ਜਲਾਲਾਬਾਦ ਵਿਚ 18 ਰਾਉਂਡਾਂ ਵਿਚ ਗਿਣਤੀ ਪੂਰੀ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਸਮੁੱਚੇ ਗਿਣਤੀ ਸਟਾਫ਼ ਅਤੇ ਅਧਿਕਾਰੀਆਂ ਦੀ ਮਤਗਣਨਾ ਨੂੰ ਤਰਤੀਬਵਾਰ ਅਤੇ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ’ਤੇ ਸ਼ਲਾਘਾ ਕੀਤੀ।
ਨੋਟ ਨਤੀਜਾ ਸ਼ੀਟਾਂ ਨਾਲ ਨੱਥੀ ਹਨ ਅਤੇ ਗਿਣਤੀ ਕੇਂਦਰ ਦੀਆਂ ਤਸਵੀਰਾਂ ਵੀ ਨਾਲ ਨੱਥੀ ਹਨ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਫਾਜ਼ਿਲਕ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

by Navjot
September 14, 2026
0

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ   ਚੰਡੀਗੜ੍ਹ, 14 ਸਤੰਬਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

by Navjot
September 14, 2026
0

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ     ਮੁੰਬਈ, 14 ਸਤੰਬਰ (ਵਿਸ਼ਵ ਵਾਰਤਾ)...

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

by Navjot
September 14, 2026
0

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ   ਚੰਡੀਗੜ੍ਹ/ਗੁਰਦਾਸਪੁਰ, 14 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 