• Latest
  • Trending
ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ

ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ

2 years ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

6 minutes ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

40 minutes ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

43 minutes ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

46 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

2 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

2 hours ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

3 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

3 hours ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

3 hours ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

3 hours ago
Hindi News
English News
Monday, July 6, 2026
No Result
View All Result
35 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ

ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਅੱਜ ਪਹੁੰਚ ਰਹੇ ਪੰਜਾਬ

May 30, 2024
in Politics, ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ

ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ

ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਅੱਜ ਪਹੁੰਚ ਰਹੇ ਪੰਜਾਬ

ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਵਿੱਚ ਕਰਨਗੇ ਰੈਲੀ ਨੂੰ ਸੰਬੋਧਨ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ’ਚ ਕੱਢਣਗੇ ਰੋਡ ਸ਼ੋਅ

ਚੰਡੀਗੜ੍ਹ, 30 ਮਈ(ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ ਦੇ ਆਖਰੀ ਗੇੜ ਵਿੱਚ 1 ਜੂਨ ਨੂੰ ਪੰਜਾਬ ਵਿੱਚ ਵੋਟਿੰਗ ਹੋਵੇਗੀ। ਜਿਸ ਲਈ ਚੋਣ ਪ੍ਰਚਾਰ ਮੁਹਿੰਮ ਜਾਰੀ ਹੈ। ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਿਸ ਦੇ ਚਲਦਿਆਂ ਅੱਜ ਸਾਰੀਆਂ ਪਾਰਟੀਆਂ ਦੇ ਦਿੱਗਜ਼ ਆਗੂ ਪੰਜਾਬ ਪਹੁੰਚ ਰਹੇ ਤੇ ਆਪਣੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 2024 ਲਈ ਰੈਲੀ ਅੱਜ ਹੁਸ਼ਿਆਰਪੁਰ ਵਿੱਚ ਕਰਨ ਜਾ ਰਹੇ ਹਨ। ਹੁਸ਼ਿਆਰਪੁਰ ਤੋਂ ਬਾਅਦ ਉਸ ਦਾ ਅਗਲਾ ਪ੍ਰੋਗਰਾਮ ਕੰਨਿਆਕੁਮਾਰੀ ਲਈ ਹੈ। 

ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਟਿਆਲਾ ਵਿੱਚ ਆਪ ਉਮੀਦਵਾਰਾਂ ਲਈ ਵੋਟ ਮੰਗਣਗੇ। ਉਹ ਇੱਥੇ ਰੋਡ ਸ਼ੋਅ ਕੱਢਣਗੇ। 

https://youtube.com/live/D6fNlMfu4HY?feature=share

ਇਸ ਤੋਂ ਇਲਾਵਾ ਅੱਜ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਦੌਰੇ ‘ਤੇ ਹਨ। ਪੰਜਾਬ ਦੌਰੇ ਦੌਰਾਨ ਨੱਡਾ ਤਿੰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਪੰਜਾਬ ਪਹੁੰਚ ਕੇ ਜੇਪੀ ਨੱਡਾ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਉਹ ਵੋਟਰਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਬਾਰੇ ਵੀ ਜਾਗਰੂਕ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਪੀ ਨੱਡਾ ਸਵੇਰੇ ਕਰੀਬ 11.30 ਵਜੇ ਅੰਮ੍ਰਿਤਸਰ ਪੁੱਜਣਗੇ। ਇੱਥੇ ਉਹ ਰਣਜੀਤ ਐਵੀਨਿਊ ਸਥਿਤ ਬੈਸਟ ਵੈਸਟਰਨ ਨੇੜੇ ਪਾਰਕਿੰਗ ਵਿੱਚ ਸਮਰਥਕਾਂ ਨੂੰ ਸੰਬੋਧਨ ਕਰਨਗੇ। ਇੱਥੇ ਉਹ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅੰਮ੍ਰਿਤਸਰ ਤੋਂ ਜੇਪੀ ਨੱਡਾ ਫਰੀਦਕੋਟ ਖੇਤਰ ਲਈ ਰਵਾਨਾ ਹੋਣਗੇ ਇੱਥੇ ਫਰੀਦਕੋਟ ਅਧੀਨ ਪੈਂਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿਖੇ ਰੱਖੀ ਗਈ ਜਨਸਭਾ ਰੈਲੀ ਨੂੰ ਸੰਬੋਧਨ ਕਰਨਗੇ। ਉਹ ਦੁਪਹਿਰ 1.30 ਵਜੇ ਦੇ ਕਰੀਬ ਇੱਥੇ ਪਹੁੰਚਣਗੇ ਅਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਲਈ ਵੋਟਾਂ ਮੰਗਣਗੇ। ਫਰੀਦਕੋਟ ਤੋਂ ਬਾਅਦ ਨੱਡਾ ਦਾ ਤੀਜਾ ਪ੍ਰੋਗਰਾਮ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖਿਆ ਗਿਆ ਹੈ, ਜੇਪੀ ਨੱਡਾ ਸ਼ਾਮ 4 ਵਜੇ ਦੇ ਕਰੀਬ ਇੱਥੇ ਪੁੱਜਣਗੇ। ਇੱਥੇ ਰੂਪਨਗਰ ਜ਼ਿਲ੍ਹੇ ਦੇ ਰੇਲਵੇ ਰੋਡ ਤੋਂ ਅੱਡਾ ਬਾਜ਼ਾਰ ਤੱਕ ਰੋਡ ਸ਼ੋਅ ਕੀਤਾ ਜਾਵੇਗਾ। ਇਸ ਦੌਰਾਨ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਲਈ ਚੋਣ ਪ੍ਰਚਾਰ ਕਰਨਗੇ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਇੱਕ ਜਨਤਕ ਮੀਟਿੰਗ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਦੂਜੀ ਲੁਧਿਆਣਾ ਲੋਕ ਸਭਾ ਹਲਕੇ ’ਚ ਹੋਵੇਗੀ। ਮੀਟਿੰਗਾਂ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਯੋਗੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ।

Tags: aaparvind kejriwalBHAGWANT MAANHoshiarpurLOK SABHA ELECTION 2024pmmodiPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

by Ankit
July 6, 2026
0

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ...

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
July 6, 2026
0

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ...

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

by Ankit
July 6, 2026
0

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

Most Popular

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ 

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ 

by Navjot
3 weeks ago
0

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ    ਬੈਂਕਾਕ, 17 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 