ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ
ਚੰਡੀਗੜ੍ਹ, 05 ਮਈ 2024(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਵਿਚਾਲੇ ਇਲੈਕਸ਼ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੇ 2 ਪੀ.ਸੀ.ਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਆਦੇਸ਼ਾਂ ਦੀ ਕਾਪੀ ਪੜ੍ਹਨ ਲਈ ਲਿੰਕ ਨੂੰ ਕਲਿੱਕ ਕਰੋ: