ਚੰਡੀਗੜ੍ਹ, 18 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹਨਾਂ ਹੁਕਮਾਂ ਅਨੁਸਾਰ ਵੋਟਾਂ ਤੋਂ ਅਗਲੇ ਦਿਨ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ ਅਪਣੀ ਡਿਊਟੀ `ਤੇ ਹਾਜ਼ਰ ਸਮਝਿਆ ਜਾਵੇਗਾ।
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...