• Latest
  • Trending
ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

8 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

50 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

January 7, 2019
in ਪੰਜਾਬ
ਲੋਕ ਸਭਾ ਚੋਣਾਂ 2019 : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ, 7 ਜਨਵਰੀ (ਵਿਸ਼ਵ ਵਾਰਤਾ) : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਕਮਿਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ। ਇਸ ਉਪਰੰਤ ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੋਰਾਨ ਚੋਣਾਂ ਦੀਆ ਤਿਆਰੀਆਂ ਨਾਲ ਸਬੰਧਤ ਵੱਖ ਵੱਖ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਨ•ਾਂ ਵਿੱਚ ਪੋਲਿੰਗ ਸਟੇਸ਼ਨਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਦਫਤਰ ਮੁੱੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਫੀਲਡ ਵਿੱਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਬਾਰੇ, ਚੋਣਾਂ ਨਾਲ ਸਬੰਧਤ ਸਮਾਨ ਜਿਵੇ ਕਿ ਈ.ਵੀ.ਐਮ,/ਵੀ.ਵੀ.ਪੈਟ ਅਤੇ ਹੋਰ ਸਾਜ਼ੋ ਸਮਾਨ ਦੀ ਉਪਲਬਧਤਾ ਅਤੇ ਲੋੜੀਂਦੇ ਬਜਟ ਦਾ ਪ੍ਰਬੰਧ ਆਦਿ ਮੁੱਖ ਸਨ।ਮੁੱਖ ਚੋਣ ਅਫ਼ਸਰ ਪੰਜਾਬ, ਹਰਿਆਣਾ ਅਤੇ ਚੰਡੀਗੜ• ਨੇ ਇਸ ਮੌਕੇ 01-01-2019 ਵਿਸ਼ੇਸ਼ ਵੋਟਰ ਪੜਤਾਲ ਦੀ ਪ੍ਰਗਤੀ, ਵੋਟਰ ਹੈਲਪ ਲਾਈਨ 1950 ਅਤੇ ਸੂਚਨਾ ਤਕਨਾਲੋਜੀ ਦੀਆਂ ਹੋਰ ਐਪਲੀਕੇਸ਼ਨਾਂ ਸਬੰਧੀ ਜਾਣੂ ਕਰਵਾਇਆ।
ਇਸ ਮਗਰੋਂ ਕਮਿਸ਼ਨ ਵੱੱਲੋਂ ਪੰਜਾਬ  ਅਤੇ ਹਰਿਆਣਾ ਦੇ ਮੁੱਖ ਸਕੱਤਰਾਂ, ਪੁਲਿਸ ਮੁਖੀਆਂ, ਗ੍ਰਹਿ ਸਕੱਤਰਾਂ, ਹੋਰ ਸੀਨੀਅਰ ਅਧਿਕਾਰੀਆਂ ਅਤੇ ਚੰਡੀਗੜ• ਦੇ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਹੋਰ ਅਧਿਕਾਰੀਆਂ ਨਾਲ ਆਮ ਚੋਣਾਂ ਨਾਲ ਸਬੰਧਤ ਤਿਆਰੀਆਂ ਬਾਬਤ ਵਿਚਾਰ ਚਰਚਾ ਕੀਤੀ ਗਈ ਤਾਂ ਜੋ ਇਨ•ਾਂ ਚੋਣਾਂ ਨੂੰ ਨਿਰਪੱਖ,ਭੈਅ ਮੁਕਤ, ਸੁਚਾਰੂ, ਸਮੂਹਿਕ ਭਾਈਵਾਲੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।
ਮੁੱਖ ਚੋਣ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਮੁੱਖ ਚੋਣ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰਾਂ ਲਈ ਚੋਣ ਨਾਲ ਸਬੰਧਤ ਸਾਰੀ ਜਾਣਕਾਰੀ ਅਤੇ ਵੋਟਰਾਂ ਦੀ ਸਹੂਲਤ ਲਈ ਇਕ ਸੰਪਰਕ ਨੰਬਰ 1950 ਨਾਲ ਸਾਰੇ ਸੰਪਰਕ ਕੇਂਦਰਾਂ ਨੂੰ ਜੋੜਨ ਦੇ ਆਦੇਸ਼ ਦਿੱਤੇ।ਉਨ•ਾਂ ਇਹ ਵੀ ਆਦੇਸ਼ ਦਿੱਤੇ ਕਿ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਸਟੇਸ਼ਨਾਂ ‘ਤੇ ਘੱਟੋ ਘੱਟ ਸਹੂਲਤਾਂ ਤੈਅ ਸਮੇਂ ਵਿੱਚ ਦੇਣੀਆਂ ਯਕੀਨੀ ਬਣਾਈਆਂ ਜਾਣ।
ਸ੍ਰੀ ਅਰੋੜਾ ਨੇ ਇਸ ਮੌਕੇ ਦਿਵਿਆਂਗ ਵੋਟਰਾਂ ਦਾ ਵਿਸਥਾਰਤ ਡਾਟਾ ਬੇਸ ਤਿਆਰ ਕਰਨ ਲਈ ਵੀ ਕਿਹਾ ਤਾਂ ਕਿ ਵੋਟਾਂ ਵਾਲੇ ਦਿਨ ਹਰੇਕ ਦਿਵਿਆਂਗ ਵੋਟਰ ਨੂੰ ਢੁਕਵੀਂ ਸਹਾਇਤਾ ਦੇਣੀ ਯਕੀਨੀ ਬਣਾਉਣ ਲਈ ਪੀ.ਐਸ ਮੈਪਿੰਗ ਕੀਤੀ ਜਾ ਸਕੇ ਅਤੇ ਕਮਿਸ਼ਨ ਦੇ ਮੋਟੋ “ਕੋਈ ਵੋਟਰ ਪਿੱਛੇ ਨਾ ਰਹੇ” ਨੂੰ ਵੀ ਹਾਸਲ ਕੀਤਾ ਜਾ ਕੇ ਸਕੇ।ਉਨ•ਾਂ ਕਿਹਾ ਕਿ ਅਗਾਮੀ ਚੋਣਾਂ ਨੂੰ  ਵੋਟਰ ਪੱਖੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਦਿਵਿਆਂਗ, ਕਿੰਨਰ/ ਤੀਜਾ ਲਿੰਗ ਅਤੇ ਬਜੁਰਗਾਂ ਲਈ ਲੋੜੀਂਦੀਆਂ ਸਾਰੀਆਂ ਸਹੂਲ਼ਤਾਂ ਮੁਹੱੱਈਆ ਕਰਵਾਈਆਂ ਜਾਣ।
ਉਨ•ਾਂ ਇਸ ਮੌਕੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ/ ਕਰਮਚਾਰੀਆਂ ਨੂੰ ਦਿੱਤੀ ਜਾਣ ਵਾਲੀ ਟਰੇਨਿੰਗ ਨੂੰ ਵਿਸਤਾਰਤ ਕਰਨ,ਈ.ਆਰ.ਓ. ਨੈਟ,ਬੀ.ਐਲ.ਓ ਨੈਟ,ਵੋਟਰ ਸੂਚੀਆਂ ਦੀ ਸੁਧਾਈ ਅਤੇ ਇਨਫਰਮੇਸ਼ਨ ਤਕਨਾਲੋਜੀ ਅਧਾਰਤ ਐਪਲੀਕੇਸ਼ਨ ਜਿਵਂੇ ਕਿ ਸੁਵਿਧਾ, ਸਮਾਧਾਨ, ਸੁਗਮ ਅਤੇ ਸੀ-ਵੀਜਲ ਅਤੇ ਬਿਜਲਈ ਪੋਸਟਲ ਬੈਲਟ ਪੇਪਰ ਸਿਸਟਮ(ਈ.ਟੀ.ਪੀ.ਬੀ.ਸੀ.)ਬਾਰੇ ਜਾਣਕਾਰੀ ਦੇਣ ਦੇ ਵੀ ਹੁਕਮ ਦਿੱਤੇ।
ਇਸ ਸਮੀਖਿਆ ਮੀਟਿੰਗ ਵਿੱਚ ਚੋਣ ਕਮਿਸ਼ਨ ਭਾਰਤ ਦੇ ਸੀਨੀਅਰ ਅਧਿਕਾਰੀ ਸਾਮਲ ਸਨ ਜਿਨਾਂ ਵਿੱਚ ਉਮੇਸ਼ ਸਿਨਹਾ ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਧੀਰੇਂਦਰ ਓਝਾ ਡਾਇਰੈਕਟਰ ਜਨਰਲ ਅਤੇ ਨਿਖਿਲ ਕੁਮਾਰ ਡਾਇਰੈਕਟਰ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

by Navjot
2 weeks ago
0

  ਚੰਡੀਗੜ੍ਹ, 1 ਨਵੰਬਰ  (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 