ਲੋਕ ਸਭਾ ਚੋਣਾਂ 2024
ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਪੜ੍ਹੋ ਕਿਸਨੂੰ ਕਿੱਥੋਂ ਮਿਲੀ ਟਿਕਟ
ਚੰਡੀਗੜ੍ਹ,8ਮਾਰਚ(ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਦੇ ਲਈ ਕਾਂਗਰਸ ਪਾਰਟੀ ਨੇ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੇਸੀ ਵੇਣੂਗੋਪਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ।