ਲੋਕ ਸਭਾ ਚੋਣਾਂ 2024- ਕਾਂਗਰਸ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਕੀਤੀ ਜਾਰੀ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)- ਕਾਂਗਰਸ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਪਾਰਟੀ ਨੇ ਹੁਣ 9ਵੀਂ ਸੂਚੀ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਕਾਂਗਰਸ ਹੁਣ ਤੱਕ ਦੇਸ਼ ਭਰ ਵਿੱਚ 212 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ।