• Latest
  • Trending
ਲੋਕ ਸਭਾ ਚੋਣਾਂ 2024- ਕਾਂਗਰਸ ਪਾਰਟੀ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ

ਲੋਕ ਸਭਾ ਚੋਣਾਂ 2024- ਕਾਂਗਰਸ ਪਾਰਟੀ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ

2 years ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

50 minutes ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

53 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

59 minutes ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

2 hours ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

2 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

2 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

3 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

4 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

4 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024- ਕਾਂਗਰਸ ਪਾਰਟੀ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ

April 13, 2024
in National, Politics, Punjab-Chandigarh, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਲੋਕ ਸਭਾ ਚੋਣਾਂ 2024
ਲੋਕ ਸਭਾ ਚੋਣਾਂ 2024- ਕਾਂਗਰਸ ਪਾਰਟੀ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ

ਪੜ੍ਹੋ ਕਿਹੜੇ ਆਗੂ ਨੇ ਕਿਸ ਸੀਟ ਤੋਂ ਠੋਕਿਆ ਦਾਅਵਾ ਅਤੇ ਕਿਸਦੀ ਕੱਟੀ ਜਾਣੀ ਹੈ ਟਿਕਟ

ਚੰਡੀਗੜ੍ਹ, 13 ਅਪ੍ਰੈਲ(ਵਿਸ਼ਵ ਵਾਰਤਾ)-  ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦਾ ਜ਼ੋਰ ਲੱਗਿਆ ਹੋਇਆ ਹੈ। ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਮੁਤਾਬਕ ਕਾਂਗਰਸ ਅੱਜ ਸ਼ਾਮ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 7 ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਪਟਿਆਲਾ ਤੋਂ ਐਮਪੀ ਪਰਨੀਤ ਕੌਰ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਆਮ ਆਦਮੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਟਿਕਟ ਮਿਲਣੀ ਲਗਭਗ ਤੈਅ ਹੈ। ਇਸ ਤਰ੍ਹਾਂ ਹੀ ਲੁਧਿਆਣਾ ਸੀਟ ‘ਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਪਰ ਕਾਂਗਰਸ ਪਹਿਲਾਂ ਇੱਥੋਂ ‘ਆਪ’ ਉਮੀਦਵਾਰ ਦੇ ਨਾਂ ਦਾ ਐਲਾਨ ਹੋਣ ਦਾ ਇੰਤਜ਼ਾਰ ਕਰਨਾ ਚਾਹੁੰਦੀ ਹੈ।

ਪਟਿਆਲਾ ਅਤੇ ਲੁਧਿਆਣਾ ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਤੋਂ ਬਾਅਦ ਕਾਂਗਰਸ ਦੇ ਇਸ ਸਮੇਂ ਪੰਜਾਬ ਵਿੱਚ 5 ਵਿਧਾਇਕ ਹਨ। ਇਨ੍ਹਾਂ ਵਿੱਚੋਂ  ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਡਿੰਪਾ, ਫਰੀਦਕੋਟ ਤੋਂ ਮੁਹੰਮਦ ਸਦੀਕ, ਫਤਹਿਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ ਅਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ ਇਹਨਾਂ ਪੰਜਾਂ ਵਿੱਚੋਂ ਕਿਸੇ ਇੱਕ ਦੀ ਟਿਕਟ ਕੱਟੀ ਜਾਣੀ ਹੈ ਅਤੇ 1 ਨੂੰ ਸ਼ਿਫਟ ਕੀਤਾ ਜਾ ਰਿਹਾ ਹੈ। 3 ਟਿਕਟਾਂ ‘ਤੇ ਸਹਿਮਤੀ ਬਣ ਗਈ ਹੈ। ਜਦਕਿ ਕਿਸੇ ਦੀ ਟਿਕਟ ਕੈਂਸਲ ਹੋਣੀ ਤੈਅ ਹੈ।  ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿਛਲੇ ਕੁਝ ਸਮੇਂ ਤੋਂ ਜਲੰਧਰ ਸੀਟ ‘ਤੇ ਸਰਗਰਮ ਹਨ। ਉਹ ਉੱਥੇ ਲਗਾਤਾਰ ਧਾਰਮਿਕ ਪ੍ਰੋਗਰਾਮਾਂ ਵਿੱਚ ਹਾਜ਼ਰੀ ਭਰ ਰਹੇ ਹਨ। ਇਸ ਵਿਚਾਲੇ ਉਹਨਾਂ ਨੂੰ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਦੀ ਨਾਰਾਜ਼ਗੀ ਦਾ ਸਾਹਮਣਾ ਵੀ ਕਰਨਾ ਪਿਆ ਹੈ। ਉਹਨਾਂ ਦਾ ਇਸ ਸੀਟ ਤੋਂ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

by Navjot
July 20, 2026
0

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ...

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
4 weeks ago
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 